ਨਵਜੋਤ ਸਿੱਧੂ ਨੇ ਕਰ ਦਿੱਤਾ ਸਿਆਸਤ ਛੱਡਣ ਦਾ ਐਲਾਨ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਉਸ ਤੋਂ ਬਾਅਦ ਵੀ ਹੁਣ ਇਨ੍ਹਾਂ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਉਣ ਦਾ ਸਿਲਸਿਲਾ ਹਾਲੇ ਤਕ ਰੁਕਿਆ ਨਹੀਂ ਹੈ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਵਜੋਤ ਕੌਰ ਸਿੱਧੂ ਨਾਲ ਗਲੀ ਵਿੱਚ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਹਾਲੇ ਤਕ ਕਾਂਗਰਸ ਪਾਰਟੀ ਦੇ ਨਾਲ ਨਾਰਾਜ਼ ਨਜ਼ਰ ਆ ਰਹੀ ਹੈ ਕਿਉਂਕਿ ਕਾਂਗਰਸ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਚੰਨੀ ਨੂੰ ਐਲਾਨ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਨਵਜੋਤ ਕੌਰ ਸਿੱਧੂ ਬਹੁਤ ਨਾਰਾਜ਼ ਸਨ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਚਰਨਜੀਤ ਚੰਨੀ ਤੋਂ ਵਧੀਆ ਮੁੱਖ ਮੰਤਰੀ ਦਾ ਚਿਹਰਾ ਬਣ ਸਕਦੇ ਹਨ ਇਸ ਲਈ ਉਨ੍ਹਾਂ ਦਾ ਕਹਿਣਾ ਸੀ ਕਿ

ਨਵਜੋਤ ਸਿੰਘ ਸਿੱਧੂ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਚਾਹੀਦਾ ਸੀ ਇਸ ਦੇ ਨਾਲ ਹੀ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ ਪਾਰਟੀ ਨੂੰ ਛੱਡਣਾ ਚਾਹੁੰਦੇ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਉਹ ਹੁਣ ਦੁਬਾਰਾ ਤੋਂ ਡਾਕਟਰੀ ਪੇਸ਼ੇ ਵਿੱਚ ਜਾਣਾ ਚਾਹੁੰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਕਿਉਂਕਿ ਇਨ੍ਹਾਂ ਲੋਕਾਂ ਦੇ ਦੁਬਾਰਾ ਆਪਣੇ ਮਤਲਬ ਦੇ ਲਈ ਅਜਿਹੇ ਕੰਮ ਕੀਤੇ ਹਨ ਜਿਸ ਪਾਸੇ ਇੰਨਾ ਨੂੰ ਆਪਣਾ ਮਤਲਬ ਸਹੀ ਲੱਗਦਾ ਹੈ ਉਸ ਪਾਸੇ ਚਲੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *