ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਜਦੋਂ ਤੋਂ ਕੋਰੋਨਾ ਕਾਲ ਚੱਲਿਆ ਹੈ ਉਸ ਤੋਂ ਬਾਅਦ ਸਾਰੇ ਹੀ ਦੇਸ਼ਾਂ ਦੇ ਵੱਲੋਂ ਆਪਣੇ ਦੇਸ਼ਾਂ ਦੇ ਵਿਚ ਵੱਡੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਤਾਂ ਜੋ ਇਸ ਨੂੰ ਰੋਕਿਆ ਜਾ ਸਕੇ ਇਸ ਦੇ ਨਾਲ ਹੀ ਵੱਡੀ ਖਬਰ ਇਹ ਵੀ ਸਾਹਮਣੇ ਆਈਆਂ ਸਨ ਕਿ ਸਾਰੇ ਹੀ ਦੇਸ਼ਾਂ ਦੇ ਵਿੱਚ ਕੌਮਾਂਤਰੀ ਉਡਾਣਾਂ ਨੂੰ ਰੋਕ ਦਿੱਤਾ ਗਿਆ ਸੀ ਇਸ ਦੇ ਨਾਲ ਹੀ ਭਾਰਤ ਵਿੱਚ ਵੀ ਕੇਂਦਰ ਸਰਕਾਰ ਦੇ ਵੱਲੋਂ ਇਹ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਕਿ ਕਿਸੇ ਵੀ ਤਰ੍ਹਾਂ ਦੀ ਕੌਮਾਂਤਰੀ ਉਡਾਣ ਭਾਰਤ ਦੇ ਵਿਚ ਨਹੀਂ ਹੋਵੇਗੀ ਜਿਸਦੇ ਨਾਲ ਕੇ ਕੋਰੋਨਾ ਦਾ ਖਤਰਾ ਵਧ ਸਕੇ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੁੱਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ
ਰਿਹਾ ਹੈ ਕਿ ਹੁਣ ਪੰਦਰਾਂ ਮਾਰਚ ਤੋਂ ਬਾਅਦ ਸਾਰੀਆਂ ਹੀ ਕੌਮਾਂਤਰੀ ਉਡਾਣਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕੋਰੋਨਾ ਦਾ ਖਤਰਾ ਘਟਣ ਦੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਹੁਣ ਪੰਦਰਾਂ ਮਾਰਚ ਤੋਂ ਬਾਅਦ ਸਾਰੀਆਂ ਹੀ ਉਡਾਣਾਂ ਖੋਲ੍ਹ ਦਿੱਤੀਆਂ ਗਈਆਂ ਹਨ ਅਤੇ ਸਾਰੇ ਹੀ ਲੋਕ ਇਕ ਦੂਜੇ ਦੇਸ਼ਾਂ ਵਿੱਚ ਆ ਜਾ ਸਕਦੇ ਹਨ ਇਸ ਦੇ ਨਾਲ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਭਾਰਤ ਦੇ ਬਹੁਤ ਸਾਰੇ ਅਜਿਹੇ ਨਾਗਰਿਕ ਹਨ ਜੋ ਦੂਜਿਆਂ ਦੇਸ਼ਾਂ ਵਿੱਚ ਜਾਣਾ ਚਾਹੁੰਦੇ ਸਨ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।