ਚੋਣਾਂ ਤੋਂ ਬਾਅਦ ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਪਰ ਇਸ ਤੋਂ ਬਾਅਦ ਵੀ ਹੁਣ ਇਨ੍ਹਾਂ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਨਿਸ਼ਾਨੇ ਸਾਧੇ ਜਾ ਰਹੇ ਹਨ ਅਤੇ ਇੱਕ ਦੂਜੇ ਦੇ ਉੱਪਰ ਬਹੁਤ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਇਸੇ ਤਰ੍ਹਾਂ ਦੀ ਇੱਕ ਖ਼ਬਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਬਾਰੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਉੱਪਰ ਵੱਡਾ ਇਲਜ਼ਾਮ ਲਗਾਏ ਹਨ ਜਿਨ੍ਹਾਂ ਵਿਚ ਉਹਨਾਂ ਦਾ ਕਹਿਣਾ ਹੈ ਕਿ ਬਹੁਤ ਸਾਰੀਆਂ ਪਾਰਟੀਆਂ ਅਜਿਹੀਆਂ ਹਨ ਜੋ ਕਿ ਆਮ ਆਦਮੀ ਪਾਰਟੀ ਨੂੰ ਹਰਾਉਣਾ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਦਾ ਹਮੇਸ਼ਾ ਹੀ ਵਿਰੋਧ ਕਰਦੀਆਂ ਹਨ ਅਤੇ ਇਨ੍ਹਾਂ

ਪਾਰਟੀਆਂ ਦਾ ਇੱਕ ਹੋਈ ਮਨਸੂਬਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਉਨ੍ਹਾਂ ਦੀ ਪਾਰਟੀ ਨੂੰ ਹਰਾਇਆ ਜਾਵੇ ਪਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਜਿਹਾ ਨਹੀਂ ਹੋਵੇਗਾ ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ ਤੇ ਵੱਡੇ ਵੱਡੇ ਵਾਅਦੇ ਕੀਤੇ ਹਨ ਅਤੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਹਨ ਜੋ ਕਦੇ ਨਹੀਂ ਹੋ ਸਕਦੀਆਂ ਹਨ ਉਹ ਵੀ ਇਨ੍ਹਾਂ ਪਾਰਟੀਆਂ ਦੁਆਰਾ ਕਹੀਆਂ ਗਈਆਂ ਹਨ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਸਮਝਦਾਰ ਹੋ ਚੁੱਕੇ ਹਨ ਅਤੇ ਉਹ ਇਨ੍ਹਾਂ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ ਇਸ ਲਈ ਉਨ੍ਹਾਂ ਦੀ ਪਾਰਟੀ ਹੀ ਸਰਕਾਰ ਆਵੇਗੀ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *