ਜਿਵੇਂ ਕਿ ਸ਼ਾਮ ਨੂੰ ਪਤਾ ਹੀ ਹੈ ਕਿ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਫਰਲੋ ਦਿੱਤੀ ਗਈ ਸੀ ਜਿਨ੍ਹਾਂ ਨੂੰ ਕਈ ਇੱਕੀ ਦਿਨਾਂ ਦੇ ਲਈ ਜੇਲ੍ਹ ਚੋਂ ਬਾਹਰ ਕੱਢਿਆ ਗਿਆ ਸੀ ਅਤੇ ਹੁਣ ਉਹ ਡੇਰਾ ਸੱਚਾ ਸੌਦਾ ਵਿੱਚ ਰਹਿ ਰਹੇ ਹਨ ਜਿਸ ਤੋਂ ਬਾਅਦ ਹੁਣ ਇਕ ਵੱਡੀ ਖਬਰ ਸਾਹਮਣੇ ਰਿਜ਼ਵੀ ਦੱਸਿਆ ਜਾ ਰਿਹਾ ਹੈ ਕਿ ਕਿਸ ਵਿਅਕਤੀ ਦੇ ਵਲੋਂ ਰਾਮ ਰਹੀਮ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਉਸ ਨੂੰ ਜ਼ੈੱਡ ਪਲੱਸ ਸਕਿਉਰਿਟੀ ਦਿੱਤੀ ਸੀ ਜਿਸ ਤੇ ਲੋਕਾਂ ਵੱਲੋਂ ਬਹੁਤ ਸਾਰੇ ਸਵਾਲ ਉਠਾ ਰਹੇ ਆਇਆ ਰਹੇ ਸਨ ਇਸ ਦਾ ਜਵਾਬ ਦਿੰਦੇ ਹੋਏ ਅੱਜ ਮਨੋਹਰ ਲਾਲ ਖੱਟੜ ਜੋ ਕਿ ਹਰਿਆਣਾ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਆਪਣਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੁਆਰਾ
ਦਿੱਤੀ ਗਈ ਜ਼ੈੱਡ ਪਲੱਸ ਸਕਿਉਰਿਟੀ ਨੂੰ ਰਾਮ ਰਹੀਮ ਦੀ ਫਰਲੋ ਨਾਲ ਜਾਂ ਫਿਰ ਵਿਧਾਨ ਸਭਾ ਚੋਣਾਂ ਦੇ ਨਾਲ ਜੋੜ ਕੇ ਨਾ ਦੇਖਿਆ ਜਾਵੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਕੈਦੀ ਜੇਲ੍ਹ ਦੇ ਵਿੱਚ ਹੈ ਚਾਹੇ ਜੇਲ੍ਹ ਤੋਂ ਬਾਹਰ ਹੈ ਉਸ ਦੀ ਸਕਿਉਰਿਟੀ ਦੀ ਸਾਰੀ ਜ਼ਿੰਮੇਵਾਰੀ ਪੁਲਸ ਦੀ ਹੁੰਦੀ ਹੈ ਹਾਲਾਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਰਾਮ ਰਹੀਮ ਦੀ ਜਾਨ ਨੂੰ ਖਤਰਾ ਹੈ ਇਸ ਲਈ ਉਸ ਦੀ ਸੁਰੱਖਿਆ ਦੇ ਲਈ ਇਹ ਜ਼ੈੱਡ ਪਲੱਸ ਸਕਿਓਰਿਟੀ ਦਿੱਤੀ ਗਈ ਹੈ ਇਸ ਲਈ ਲੋਕਾਂ ਦੁਆਰਾ ਉਠਾਏ ਗਏ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਨੇ ਹੀ ਕਿਹਾ ਹੈ ਇਸ ਖ਼ਬਰ ਦੇ ਮਨੋਰਥ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤੇ ਲੋਕਾਂ ਦੇ ਵੱਲੋਂ ਹਰਿਆਣਾ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।