ਪੰਜਾਬ ਦੇ ਸਕੂਲਾਂ ਬਾਰੇ ਸੁਪਰੀਮ ਕੋਰਟ ਦਾ ਆਇਆ ਵੱਡਾ ਬਿਆਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਕਾਲ ਦੇ ਵਿੱਚ ਸਾਰੇ ਹੀ ਦੇਸ਼ਾਂ ਦੇ ਵਿਚ ਬਹੁਤ ਸਾਰੀਆਂ ਪਾਬੰਦੀਆਂ ਲੱਗੀਆਂ ਸਨ ਅਤੇ ਇਨ੍ਹਾਂ ਪਾਬੰਦੀਆਂ ਦੇ ਵਿੱਚ ਬਹੁਤ ਸਾਰੇ ਸਕੂਲ ਵੀ ਬੰਦ ਕਰ ਦਿੱਤੇ ਗਏ ਸਨ ਭਾਰਤ ਦੇ ਵਿੱਚ ਵੀ ਅਜਿਹਾ ਹੀ ਕੀਤਾ ਗਿਆ ਸੀ ਅਤੇ ਸਾਰੇ ਹੀ ਰਾਜਾਂ ਦੇ ਬੱਚੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਜਿਵੇਂ ਜਿਵੇਂ ਹੁਣ ਇਨ੍ਹਾਂ ਸੂਬਿਆਂ ਦੇ ਵਿੱਚ ਕੋਰੋਨਾ ਦਾ ਕਹਿਰ ਘਟ ਰਿਹਾ ਹੈ ਉਸ ਦੇ ਨਾਲ ਨਾਲ ਹੁਣ ਸਕੂਲਾਂ ਨੂੰ ਵੀ ਖੋਲ੍ਹਿਆ ਜਾ ਰਿਹਾ ਹੈ ਜਿਸਦੇ ਨਾਲ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਂ ਬਾਪ ਦੇ ਵਿੱਚ ਬਾਜਰਾ ਖ਼ੁਸ਼ੀ ਦੇ ਕਿਆਰੇ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਹੁਣ ਸਹੀ ਤਰੀਕੇ ਦੇ ਨਾਲ ਹੋਵੇਗੀ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸੁਪਰੀਮ ਕੋਰਟ ਦੇ ਵੱਲੋਂ ਆ ਰਹੀ ਹੈ ਅੱਜ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸੁਪਰੀਮ ਕੋਰਟ ਦੇ

ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਪਹਿਲਾਂ ਇਹ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਆਉਣ ਵਾਲੇ ਸਮੇਂ ਦੇ ਵਿਚ ਫਿਰ ਤੋਂ ਆਓ ਲੈਣਾ ਪ੍ਰੀਖਿਆਵਾਂ ਲਈਆਂ ਜਾਣਗੀਆਂ ਪਰ ਹੁਣ ਇਕ ਵੱਡੀ ਖਬਰ ਸੁਪਰੀਮ ਕੋਰਟ ਦੇ ਵੱਲੋਂ ਹਾਰੀਏ ਯਸ਼ਵੀ ਦੱਸਿਆ ਜਾ ਰਿਹਾ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਹੁਣ ਆਫਲਾਈਨ ਤਰੀਕੇ ਦੇ ਨਾਲ ਦਿੱਤੀਆਂ ਜਾਣਗੀਆਂ ਜਿਸ ਦੀ ਖਬਰ ਆਉਣ ਤੋਂ ਬਾਅਦ ਸਾਰੇ ਹੀ ਮਾਪਿਆਂ ਦੇ ਵਿਚ ਜਿਨ੍ਹਾਂ ਦੇ ਬੱਚੇ ਸਕੂਲਾਂ ਵਿੱਚ ਪੜ੍ਹਦੇ ਹਨ ਉਨ੍ਹਾਂ ਵਿੱਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਉੱਜਵਲ ਹੋ ਰਿਹਾ ਹੈ ਇਸ ਲਈ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਨਾ ਦੇ ਲਈ ਸਕੂਲਾਂ ਵਿੱਚ ਭੇਜਿਆ ਜਾਣਾ ਚਾਹੀਦਾ ਇਸ ਖਬਰ ਦੇ ਸਾਹਮਣੇ ਅੱਤਵਾਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

https://www.youtube.com/watch?v=WnKx56GBtmQ

Leave a Reply

Your email address will not be published. Required fields are marked *