ਮੁਰਦਾ ਘਰ ਵਿਚ ਅੌਰਤ ਦੀ ਲਾਸ਼ ਨਾਲ ਸਕਿਉਰਿਟੀ ਗਾਰਡ ਨੇ ਕਰ ਦਿੱਤਾ ਇਹ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਪਾਣੀਪਤ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਮੁਰਦਾ ਘਰ ਦੇ ਵਿਚ ਉਥੋਂ ਦੇ ਕਰਮਚਾਰੀ ਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਜਿਸਦੇ ਨਾਲ ਰੇਂਜ ਇਨਸਾਨੀਅਤ ਬਿਲਕੁਲ ਸ਼ਰਮਸਾਰ ਹੋ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਇਸ ਸਕਿਓਰਿਟੀ ਗਾਰਡ ਦੇ ਵੱਲੋਂ ਰਾਤੋ ਰਾਤ ਅਮੀਰ ਹੋਣ ਦੇ ਆਪਣੇ ਲਾਲਚ ਨੂੰ ਪੂਰਾ ਕਰਨ ਦੇ ਲਈ ਅਜਿਹਾ ਕੰਮ ਕੀਤਾ ਗਿਆ ਹੈ ਜਿਸਦੇ ਨਾਲ ਲੋਕਾਂ ਦੇ ਵੱਲੋਂ ਇਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ

ਜਦੋਂ ਇਕ ਔਰਤ ਜਿਸ ਨੇ ਕਿ ਖ਼ੁਦਕੁਸ਼ੀ ਕੀਤੀ ਸੀ ਉਸ ਦੀ ਲਾਸ਼ ਨੂੰ ਇੱਥੇ ਮੁਰਦਾ ਘਰ ਦੇ ਵਿੱਚ ਲਿਆਇਆ ਗਿਆ ਤਾਂ ਇਸ ਵਿਅਕਤੀ ਦੇ ਵੱਲੋਂ ਉਸ ਮ੍ਰਿਤਕ ਦੇਹ ਦੇ ਸਿਰ ਦੇ ਉੱਪਰ ਜਿੰਨੇ ਵੀ ਸੋਨੇ ਦੇ ਗਹਿਣੇ ਸਨ ਉਹ ਉਤਾਰ ਲੈ ਗਿਆ ਅਤੇ ਚੋਰੀ ਕਰ ਲਏ ਗਏ ਜਿਸ ਤੋਂ ਬਾਅਦ ਜਦੋਂ ਹੀ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦੇ ਵੱਲੋਂ ਇਸ ਤੇ ਕਾਰਵਾਈ ਦੀ ਮੰਗ ਕੀਤੀ ਗਈ ਅਤੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਸ ਨੇ ਆਪਣਾ ਗੁਨਾਹ ਕਬੂਲ ਵੀ ਕਰ ਲਿਆ ਹੈ ਇਸ ਖ਼ਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਉਪਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਹਨ ਜੋ ਆਪਣੇ ਲਾਲਚ ਦਿੱਲੀ ਅਜਿਹੇ ਕੰਮ ਕਰਦਿਆਂ ਇਸ ਖ਼ਬਰ ਦੇ ਸ਼ਾਮਲ ਔਰਤ ਵੱਲੋਂ ਕੰਵਲ ਹੁਰੀ ਬਾਂਸਲ ਪ੍ਰਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *