ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਨ ਉਨ੍ਹਾਂ ਨੂੰ ਇੱਕ ਮਾਮਲੇ ਵਿੱਚ ਦੋਸ਼ੀ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਉੱਪਰ ਨਸ਼ਾ ਤਸਕਰੀ ਦਾ ਇਲਜ਼ਾਮ ਹੈ ਜਿਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਚੋਣਾਂ ਤਕ ਰਿਆਇਤ ਦਿੱਤੀ ਗਈ ਸੀ ਅਤੇ ਉਨ੍ਹਾਂ ਦੀ ਜ਼ਮਾਨਤ ਹੋ ਚੁੱਕੀ ਸੀ ਪਰ ਹੁਣ ਉਨ੍ਹਾਂ ਦੀ ਚੌਵੀ ਫਰਵਰੀ ਨੂੰ ਜ਼ੁਬਾਨ ਤਕ ਪੂਰੀ ਹੋ ਚੁੱਕੀ ਹੈ ਉਸ ਤੋਂ ਬਾਅਦ ਬਿਕਰਮ ਮਜੀਠੀਆ ਦੇ ਵੱਲੋਂ ਇੱਕ ਹੋਰ ਅਗਾਊਂ ਜ਼ਮਾਨਤ ਦਾਇਰ ਕੀਤੀ ਗਈ ਸੀ ਪਰ ਉਹ ਸੁਪਰੀਮ ਕੋਰਟ ਦੇ ਵੱਲੋਂ ਖਾਰਜ ਕਰ
ਦਿੱਤੀ ਗਈ ਹੈ ਇਸ ਤੋਂ ਬਾਅਦ ਹੁਣ ਚੌਵੀ ਫਰਵਰੀ ਨੂੰ ਯਾਨੀ ਕਿ ਅੱਜ ਬਿਕਰਮਜੀਤ ਮਜੀਠੀਆ ਦੇ ਵੱਲੋਂ ਆਪਣਾ ਆਤਮ ਸਮਰਪਣ ਕੀਤਾ ਗਿਆ ਹੈ ਤੇ ਉੱਥੇ ਜਾ ਕੇ ਪੁਲਸ ਦੇ ਵੱਲੋਂ ਹੁਣ ਇਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਹੁਣ ਦੇਖਣਾ ਬਾਕੀ ਆਉਣ ਵਾਲੇ ਸਮੇਂ ਵਿੱਚ ਬਿਕਰਮਜੀਤ ਮਜੀਠੀਆ ਦੇ ਖਿਲਾਫ ਕੀ ਕਾਰਵਾਈ ਹੁੰਦੀ ਹੈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਬਿਕਰਮਜੀਤ ਮਜੀਠੀਆ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਸ ਦੇ ਕਾਰਨ ਬਹੁਤ ਸਾਰੀਆਂ ਮਾਵਾਂ ਦੇ ਪੁੱਤ ਇਸ ਜਹਾਨ ਨੂੰ ਛੱਡ ਕੇ ਗਏ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।