ਇਸ ਕਿਰਪਾਨ ਨੇ ਬੱਕਰੇ ਨਹੀਂ ਵੱਡੇ ਦੁਸ਼ਮਣਾਂ ਦੇ ਸਿਰ ਹੀ ਵੱਡੇ ਹਨ- ਸਰਦਾਰ ਸਿਮਰਨਜੀਤ ਸਿੰਘ ਮਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਚੌਵੀ ਫਰਵਰੀ ਨੂੰ ਪੰਜਾਬ ਦੇ ਮਹਾਨ ਯੋਧੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਸੀ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਇੱਕ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਸੀ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਇਆ ਹੈ ਉੱਥੇ ਹੀ ਸਰਦਾਰ ਸਿਮਰਨਜੀਤ ਸਿੰਘ ਮਾਨ ਵੀ ਫ਼ਤਹਿਗਡ਼੍ਹ ਸਾਹਿਬ ਪਹੁੰਚੇ ਹਨ ਉੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਕੁਝ ਵਿਚਾਰ ਸਾਂਝੇ ਕਰਦੇ ਹਨ ਉਨ੍ਹਾਂ ਵਿਚ ਚਮੜੀ ਸਿੰਘ ਮਾਨ ਦਾ ਕਹਿਣਾ ਹੈ ਕਿ ਜੇਕਰ ਲੋਕ ਦੀਪ ਸ਼ੁੱਧ ਦੀ ਸੋਚ ਤੇ ਚੱਲਦੇ ਹਨ ਤਾਂ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ ਉਨ੍ਹਾਂ ਇੱਥੇ ਇਹ ਵੀ ਕਿਹਾ ਹੈ ਕਿ ਦੀਪ ਸ਼ੁੱਧ ਦੇ ਹੱਥ ਵਿੱਚ ਜੋ ਤਲਵਾਰ

ਸੀ ਉਹ ਤਲਵਾਰ ਇਤਿਹਾਸਕ ਹੋ ਚੁੱਕੀ ਹੈ ਕਿਉਂਕਿ ਉਹ ਇੱਕ ਕੌਮੀ ਯੋਧੇ ਦੇ ਹੱਥ ਵਿੱਚ ਸੀ ਇਸ ਲਈ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਹ ਕਿਰਪਾਨਾਂ ਸਿਰਫ਼ ਬੱਕਰਿਆਂ ਦੇ ਗਲ ਵੱਢਣ ਵਾਸਤੇ ਨਹੀਂ ਹਨ ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਕਿਰਪਾਨਾਂ ਨੇ ਕਦੇ ਵੀ ਬੱਕਰਿਆਂ ਦੀ ਗੱਲ ਨਹੀਂ ਵੱਡੇ ਹਨ ਇਨ੍ਹਾਂ ਕਿਰਪਾਨਾਂ ਨੇ ਹਮੇਸ਼ਾ ਦੁਸ਼ਮਣਾਂ ਦੀ ਗੱਲ ਵੱਡੇ ਹਨ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਸਿੱਖਾਂ ਦੇ ਨਾਲ ਕੋਈ ਵੀ ਗ਼ਲਤ ਕੰਮ ਹੁੰਦਾ ਹੈ ਤਾਂ ਇਹ ਕਿਰਪਾਨਾਂ ਉਨ੍ਹਾਂ ਦੇ ਗਲ ਧੜ ਨਾਲੋਂ ਅਲੱਗ ਕਰ ਦੇਣੀਆਂ ਕਿਸੇ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਿਮਰਨਜੀਤ ਸਿੰਘ ਮਾਨ ਦੀ ਤਾਰੀਫ਼ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *