ਅਦਾਲਤ ਨੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਭੇਜਿਆ ਜੇਲ੍ਹ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵੀਹ ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਵਿਧਾਇਕਾਂ ਦੇ ਵੱਲ ਇੱਕ ਦੂਜੇ ਉੱਪਰ ਤੰਜ ਕੱਸਣ ਦਾ ਸਿਲਸਿਲਾ ਹਾਲੇ ਤਕ ਰੁਕਿਆ ਨਹੀਂ ਹੈ ਇਸਦੇ ਨਾਲ ਹੀ ਕਬੱਡੀ ਖ਼ਬਰ ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਮਜੀਠੀਆ ਦੇ ਬਾਰੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਅੱਧ ਚੌਵੀ ਫਰਵਰੀ ਨੂੰ ਉਨ੍ਹਾਂ ਦੀ ਅਗਾਊਂ ਜ਼ਮਾਨਤ ਖ਼ਤਮ ਹੋ ਗਈ ਸੀ ਜਿਸ ਤੋਂ ਬਾਅਦ ਉਹ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਅੱਜ ਹੁਣ ਇੱਕ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਅੱਠ ਮਾਰਚ ਤੱਕ ਬਿਕਰਮਜੀਤ ਸਿੰਘ ਮਜੀਠੀਆ ਨੂੰ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ ਹੁਕਮ ਜਾਰੀ

ਕੀਤੇ ਗਏ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਗਏ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਬਿਲਕੁਲ ਸਹੀ ਅਤੇ ਬਿਕਰਮਜੀਤ ਸਿੰਘ ਮਜੀਠੀਆ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲ ਹੋਰ ਬਹੁਤ ਸਾਰੇ ਬਜਾਜ ਤਿਆਰ ਰਹਿਣ ਅਤੇ ਕਿਹਾ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਸ ਦੇ ਕਾਰਨ ਬਹੁਤ ਸਾਰੀਆਂ ਮਾਵਾਂ ਦੇ ਪੁੱਤ ਇਸ ਜਹਾਨ ਨੂੰ ਛੱਡ ਕੇ ਗਏ ਹਨ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *