ਇਸ ਛੋਟੀ ਜਿਹੀ ਬੱਚੀ ਨੇ ਭਗਵੰਤ ਮਾਨ ਨੂੰ ਦਿੱਤਾ ਇਹ ਸੁਨੇਹਾ

ਪਰ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਦਰਦੀ ਦੀਪ ਸਿੱਧੂ ਦੀ ਇਕ ਸਡ਼ਕ ਹਾਦਸੇ ਵਿੱਚ ਮੌ ਤ ਹੋ ਗਈ ਸੀ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉੱਪਰ ਬਹੁਤ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਅਤੇ ਸਾਰੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਸਨ ਅਤੇ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵਲੋਂ ਉਨ੍ਹਾਂ ਮਹਾਨ ਹਸਤੀਆਂ ਹਨ ਨੂੰ ਉਹ ਹਮੇਸ਼ਾ ਸੱਚ ਬੋਲਦੇ ਹਨ ਉਨ੍ਹਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਆਪਣਾ ਧਿਆਨ ਰੱਖਣ ਕਿਉਂਕਿ ਇੱਥੇ ਸੱਚ ਬੋਲਣ ਵਾਲਿਆਂ ਦੀ ਉਮਰ ਬਹੁਤ ਘਟ ਜਾਂਦੀ ਹੈ ਕਿਉਂਕਿ ਇਨ੍ਹਾਂ ਝੂਠੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਉੱਪਰ ਅਜਿਹੇ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਇਸ ਦੇ ਨਾਲ ਹੀ ਇਕ ਛੋਟੀ ਜਿਹੀ ਬੱਚੀ ਦੇ ਵੱਲੋਂ ਭਗਵੰਤ ਮਾਨ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਆਪਣਾ

ਧਿਆਨ ਰੱਖੇ ਕਿਉਂਕਿ ਇੱਥੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਸੱਚ ਬੋਲਣ ਵਾਲੇ ਬੰਦੇ ਨੂੰ ਨਹੀਂ ਜਾਣਦੇ ਇਸ ਲਈ ਉਸ ਬੱਚੀ ਦੇ ਵੱਲੋਂ ਭਗਵੰਤ ਮਾਨ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਆਪਣਾ ਹਮੇਸ਼ਾਂ ਧਿਆਨ ਰੱਖੇ ਤਾਂ ਜੋ ਉਹ ਇਨ੍ਹਾਂ ਲੋਕਾਂ ਤੋਂ ਬਚਿਆ ਰਹੇ ਇਸ ਖਬਰ ਦੇ ਸਾਹਮਣੇ ਉਨ੍ਹਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *