ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਭਾਰਤ ਦੇ ਵਿੱਚ ਦਿਨ ਪ੍ਰਤੀ ਦਿਨ ਮਹਿੰਗਾਈ ਵਧਦੀ ਜਾ ਰਹੀ ਹੈ ਜਿਸਦੇ ਨਾਲ ਕੇ ਸਾਰੇ ਹੀ ਲੋਕਾਂ ਦੀਆਂ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਇਸ ਲਈ ਸਾਰੇ ਹੀ ਲੋਕਾਂ ਦੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮਹਿੰਗਾਈ ਦੇ ਉਪਰ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪਾਬੰਦੀ ਲਾਈ ਜਾਵੇ ਨਹੀਂ ਤਾਂ ਲੋਕਾਂ ਦਾ ਜ਼ਿੰਦਗੀ ਦਾ ਜਿਊਣਾ ਬਹੁਤ ਜ਼ਿਆਦਾ ਦੁੱਭਰ ਹੋ ਜਾਵੇਗਾ ਕਿਉਂਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਅਤੇ ਲੋਕਾਂ ਦਾ ਜਿਉਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਮਾੜੀ ਖ਼ਬਰ ਲੋਕਾਂ ਦੇ ਲਈ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੋਨੇ ਦੀਆਂ ਕੀਮਤਾਂ ਦੇ ਵਿੱਚ ਚੌਦਾਂ ਸੌ ਰੁਪਏ ਤੱਕ ਦਾ ਵਾਧਾ ਹੋ ਗਿਆ ਹੈ ਇਕਵੰਜਾ ਹਜ਼ਾਰ ਤੋਂ ਵੀ ਵੱਧ ਚੁੱਕੀਆਂ ਇਨ੍ਹਾਂ ਕੀਮਤਾਂ ਦੇ
ਕਾਰਨ ਲੋਕਾਂ ਦੀਆਂ ਜੇਬਾਂ ਤੇ ਉੱਪਰ ਡਾਕੇ ਵੱਜਣ ਲੱਗੇ ਹਨ ਅਤੇ ਹੁਣ ਲੋਕਾਂ ਅਤੇ ਵਿੱਚ ਇਨ੍ਹਾਂ ਕੀਮਤਾਂ ਨੂੰ ਸੁਣ ਕੇ ਡਰ ਪੈਦਾ ਹੋ ਰਿਹਾ ਹੈ ਕਿਉਂਕਿ ਜਿਨ੍ਹਾਂ ਲੋਕਾਂ ਨੇ ਆਪਣੇ ਬੱਚਿਆਂ ਦੇ ਵਿਆਹ ਕਰਨੇ ਹਨ ਉਨ੍ਹਾਂ ਦੇ ਲਈ ਇਹ ਬਹੁਤ ਮੁਸ਼ਕਿਲ ਦੀ ਗੱਲ ਹੈ ਕਿਉਂਕਿ ਇੰਨੇ ਜ਼ਿਆਦਾ ਕੀਮਤਾਂ ਦੇ ਕਾਰਨ ਉਹ ਆਪਣੇ ਚਾਹ ਨੂੰ ਪੂਰਾ ਨਹੀਂ ਕਰ ਸਕਣਗੇ ਕਿਉਂਕਿ ਇੰਨੇ ਜ਼ਿਆਦਾ ਕੀਮਤ ਦੇ ਉਪਰ ਉਹ ਆਪਣੇ ਬੱਚਿਆਂ ਦੇ ਲਈ ਉਹਨੇ ਜ਼ਿਆਦਾ ਗਹਿਣੇ ਨਹੀਂ ਖਰੀਦ ਸਕਣਗੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦਾ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਉੱਪਰ ਸਰਕਾਰ ਨੂੰ ਰੋਕ ਲਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਘੱਟ ਛਕਣਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।