ਯੂਕਰੇਨ ਅਤੇ ਰੂਸ ਮਾਮਲੇ ਵਿਚ ਭਾਰਤ ਦਾ ਇਹ ਫ਼ੈਸਲਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚ ਭਿਆਨਕ ਜੰਗ ਛਿੜੀ ਹੋਈ ਹੈ ਜਿਥੇ ਕਿ ਬਹੁਤ ਸਾਰੇ ਸ਼ਹਿਰਾਂ ਦੇ ਉੱਪਰ ਰੂਸ ਵੱਲੋਂ ਯੂਕਰੇਨ ਵਿੱਚ ਹਮਲੇ ਕੀਤੇ ਗਏ ਹਨ ਜਿਸ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌ ਤ ਵੀ ਹੋਈ ਹੈ ਹੁਣ ਇਸ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਮਰੀਕਾ ਅਤੇ ਕੈਨੇਡਾ ਦੇ ਵੱਲੋਂ ਵੀ ਇਸ ਜੰਗ ਦੀ ਸਖ਼ਤ ਨਿੰਦਾ ਕੀਤੀ ਗਈ ਹੈ ਤੇ ਰੂਸ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਹਮਲੇ ਨੂੰ ਰੋਕ ਦੇਣ ਤਾਂ ਜੋ ਲੋਕਾਂ ਦਾ ਪਿਆਜ਼ ਨਾ ਨੁਕਸਾਨ ਹੋ ਸਕੇ ਇਸ ਦੇ ਨਾਲ ਹੀ ਹੋਰ ਬਹੁਤ ਸਾਰੇ ਦੇਸ਼ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਹਮਲਿਆਂ ਦੀ ਨਿੰਦਾ ਕੀਤੀ ਗਈ ਹੈ ਕਿਉਂਕਿ ਇਹ ਆਮ ਲੋਕਾਂ ਦੇ ਉੱਪਰ ਬਹੁਤ ਭੈੜੇ ਪ੍ਰਭਾਵ ਪਾਉਣਗੇ ਕਿਉਂਕਿ ਲੋਕਾਂ ਦੀ ਜਾਨ ਜਾ ਰਹੀ ਹੈ ਇਸ ਲਈ ਸਾਰੇ ਹੀ ਦੇਸ਼ਾਂ ਦੇ ਵੱਲੋਂ ਇਸ ਦੀ ਨਿੰਦਾ ਕੀਤੀ

ਜਾ ਰਹੀ ਹੈ ਉੱਥੇ ਹੀ ਬਹੁਤ ਲੋਕ ਆਦੇਸ਼ ਅਜਿਹੇ ਬਿਆਨ ਜਿਨ੍ਹਾਂ ਦੇ ਵੱਲੋਂ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਭਾਰਤ ਵੱਲੋਂ ਵੀ ਸਾਹਮਣੇ ਆਇਆ ਜਿੱਥੇ ਕਿ ਭਾਰਤ ਦੇ ਵੱਲੋਂ ਹੁਣ ਇਨ੍ਹਾਂ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਭਾਰਤੀ ਲੋਕਾਂ ਦਾ ਕਹਿਣਾ ਹੈ ਕਿ ਰੂਸ ਨੂੰ ਇਸ ਇਹ ਖਾਂਵਦੇ ਟਾਲ ਦੇਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵਿਅਕਤੀ ਦਾ ਕੋਈ ਨੁਕਸਾਨ ਨਾ ਹੋਵੇ ਪਰ ਹੁਣ ਦੇਖਣਾ ਹੋਵੇਗਾ ਕਿ ਭਾਰਤ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਹੋਰ ਵੀ ਫ਼ੈਸਲੇ ਲੈ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *