ਇਸ ਥਾਂ ਤੇ ਹੋਇਆ ਹਵਾਈ ਜਹਾਜ਼ ਕਰੈਸ਼

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਹੁਣ ਯੂਕਰੇਨ ਅਤੇ ਰੂਸ ਦੇ ਵਿਚਕਾਰ ਜੰਗ ਸ਼ੁਰੂ ਹੋ ਚੁੱਕੀ ਹੈ ਤੇ ਇੱਥੇ ਰੂਸ ਦੇ ਵੱਲੋਂ ਯੂਕਰੇਨ ਦੇ ਕਈ ਸ਼ਹਿਰਾਂ ਦੇ ਉਪਰ ਹਮਲਾ ਕੀਤਾ ਗਿਆ ਹੈ ਤੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਨ੍ਹਾਂ ਦੋਵੇਂ ਦੇਸ਼ਾਂ ਦੇ ਵਿਚਕਾਰ ਗੱਲਬਾਤ ਚੱਲ ਰਹੀ ਸੀ ਤਾਂ ਅਮਰੀਕਾ ਨੇ ਇਨ੍ਹਾਂ ਦੋਹਾਂ ਹੀ ਦੇਸ਼ਾਂ ਨੂੰ ਸ਼ਾਂਤ ਕਰਨ ਦੇ ਲਈ ਇਨ੍ਹਾਂ ਦੇ ਵਿਚਕਾਰ ਗੱਲਬਾਤ ਵੀ ਕੀਤੀ ਸੀ ਪਰ ਇਨ੍ਹਾਂ ਦੋਵਾਂ ਦੇਸ਼ਾਂ ਦੇ ਵੱਲੋਂ ਉਨ੍ਹਾਂ ਦੀ ਗੱਲਬਾਤ ਨਹੀਂ ਸੁਣੀ ਗਈ ਅਤੇ ਇਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਉੱਪਰ ਹਮਲਾ ਕਰ ਦਿੱਤਾ ਗਿਆ ਹੈ ਤੇ ਇਸੇ ਦੌਰਾਨ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਯੂਕਰੇਨ ਦੇ ਇਕ ਫੌਜੀ ਜਹਾਜ਼ ਨੂੰ ਡੇਗ ਦਿੱਤਾ ਗਿਆ ਹੈ ਅਤੇ ਇਸ ਲੜਾਈ ਦੇ ਦੌਰਾਨ ਹੀ ਇਹ ਹਵਾਈ

ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜ ਲੋਕਾਂ ਦੀ ਮੌ ਤ ਹੋ ਗਈ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਲੜਾਈ ਦਿਨ ਪ੍ਰਤੀ ਦਿਨ ਭਿਆਨਕ ਰੰਗ ਲੈ ਰਹੀ ਹੈ ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਇਹ ਲੜਾਈ ਬੰਦ ਨਹੀਂ ਹੁੰਦੀ ਤਾਂ ਬਹੁਤ ਸਾਰੀਆਂ ਮੌਤਾਂ ਹੋ ਸਕਦੀਆਂ ਹਨ ਕਿਉਂਕਿ ਦਿਨ ਪ੍ਰਤੀ ਦਿਨ ਲੋਕਾਂ ਦੇ ਮਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਕਿਹਾ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਫਿਲਹਾਲ ਇਸ ਲੜਾਈ ਨੂੰ ਰੋਕਿਆ ਜਾਣਾ ਚਾਹੀਦਾ ਹੈ ਤਾਂ ਕਿ ਮਨੁੱਖ ਦਾ ਘਾਣ ਨਾ ਹੋ ਸਕੇ ਇਸ ਖਬਰ ਦੇ ਸਾਹਮਣੇ ਉਦੋਂ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *