ਜਿਵੇਂ ਕਿ ਸਭ ਨੂੰ ਪਤਾ ਹੀ ਹੈ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਦੇ ਵਿੱਚ ਨੌਜਵਾਨਾਂ ਦੇ ਵੱਲੋਂ ਅਜਿਹੇ ਕਦਮ ਚੁੱਕ ਲੈ ਜਾਂਦੇ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਆਪਣੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਅਜਿਹੀ ਇਕ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਾ ਸ਼ਹਿਰ ਕਹਿ ਰਿਹਾ ਹੈ ਕਿ ਹੁਸ਼ਿਆਰਪੁਰ ਦੇ ਇੱਕ ਹੋਟਲ ਦੇ ਵਿੱਚ ਲੜਕਾ ਤੇ ਲੜਕੀ ਦੇ ਵੱਲੋਂ ਅਜਿਹਾ ਕਦਮ ਚੁੱਕ ਲਿਆ ਗਿਆ ਹੈ ਜਿਸਦੇ ਨਾਲ ਕੇ ਲਵੇਰੇ ਨੇਡ਼ੇ ਤੇਡ਼ੇ ਦੇ ਸਾਰੇ ਹੀ ਇਲਾਕੇ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੜਕਾ ਅਤੇ ਲੜਕੀ ਨੇ ਇੱਥੇ ਹੋਟਲ ਦੇ ਕਮਰੇ ਵਿੱਚ ਜ਼ਹਿਰ ਖਾ ਕੇ ਖੁਦਕੁਸ਼ੀ
ਕਰ ਲਈ ਹੈ ਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਇਸ ਦੇ ਨਾਲ ਹੀ ਲੜਕਾ ਲੜਕੀ ਦੇ ਮਾਂ ਬਾਪ ਨੂੰ ਵੀ ਖ਼ਬਰ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਮੌਤ ਮੌਕੇ ਉਪਰ ਹੋ ਚੁੱਕੀ ਸੀ ਪਰ ਲੜਕੇ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਕਿ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਨਾ ਲਡ਼ਕਾ ਅਤੇ ਲਡ਼ਕੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।