ਯੂਕਰੇਨ ਵਿੱਚ ਫਸੇ ਭਾਰਤੀਆਂ ਲਈ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਬੱਚੇ ਇੱਕ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਕਈ ਸ਼ਹਿਰਾਂ ਦੇ ਉੱਪਰ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਵੀ ਹੋ ਗਈ ਹੈ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਪੰਜਾਬੀ ਉਹ ਵੀ ਇਸ ਦੇਸ਼ ਦੇ ਵਿੱਚ ਗਏ ਹੋਏ ਹਨ ਜਿਸ ਤੋਂ ਬਾਅਦ ਇਨ੍ਹਾਂ ਦੇ ਮਾਤਾ ਪਿਤਾ ਨੂੰ ਉਨ੍ਹਾਂ ਦੀ ਫਿਕਰ ਹੋ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਸਰਕਾਰਾਂ ਅੱਗੇ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਨ੍ਹਾਂ ਦੇ ਬੱਚਿਆਂ ਨੂੰ ਉੱਥੋਂ ਕੱਢਿਆ ਜਾਵੇ ਇਸਦੇ ਨਾਲ ਹੀ ਹੁਣ ਭਗਵੰਤ ਮਾਨ ਜੋ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਹਨ ਉਹਨਾਂ ਦੇ ਕੋਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਜ਼ਬੇ ਦੱਸਿਆ ਜਾ ਰਿਹਾ ਹੈ ਉਹਨਾਂ ਦੇ ਬਲੇਕ

ਵ੍ਹੱਟਸਐਪ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਕਿਸੇ ਦਾ ਵੀ ਬੱਚਾ ਜੇਕਰ ਯੂਕਰੇਨ ਜਾਂ ਰੂਸ ਦੇ ਵਿਚ ਗਿਆ ਹੋਇਆ ਹੈ ਤਾਂ ਉਨ੍ਹਾਂ ਦੇ ਨਾਲ ਸੰਪਰਕ ਕਰੇ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਉਨ੍ਹਾਂ ਦੇ ਬੱਚੇ ਨੂੰ ਜਲਦੀ ਤੋਂ ਜਲਦੀ ਘਰ ਲਿਆਂਦਾ ਜਾਵੇ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵਿਚੋਂ ਇਕ ਉਮੀਦ ਦੀ ਕਿਰਨ ਜਾਗੀ ਹੈ ਕਿਉਂਕਿ ਬਹੁਤ ਸਾਰੇ ਬੱਚੇ ਯੂਕਰੇਨ ਵਿਚ ਪੜ੍ਹਨ ਗਏ ਹੋਏ ਹਨ ਅਤੇ ਉਨ੍ਹਾਂ ਦੇ ਮਾਂ ਬਾਪ ਦੀ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਇਸ ਲਈ ਹੁਣ ਜਦੋਂ ਭਗਵੰਤ ਮਾਨ ਵੱਲੋਂ ਇਹ ਕਿਹਾ ਗਿਆ ਹੈ ਤਾਂ ਸਾਰੇ ਹੀ ਮਾਂ ਬਾਪ ਦੇ ਬੱਚੇ ਇੱਕ ਉਮੀਦ ਜਾਗੀ ਹੈ ਅਤੇ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *