ਦੀਪ ਸਿੱਧੂ ਦੇ ਭੋਗ ਤੋਂ ਬਾਅਦ ਰੀਨਾ ਰਾਏ ਨੇ ਦਿੱਤਾ ਆਪਣਾ ਬਿਆਨ ,ਸੋਸ਼ਲ ਮੀਡੀਆ ਤੇ ਪਾਈ ਇਹ ਪੋਸਟ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਦਰਦੀ ਅਤੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਇਕ ਸਡ਼ਕ ਹਾਦਸੇ ਦੇ ਵਿੱਚ ਜਾਨ ਚਲੀ ਗਈ ਸੀ ਜਿਸ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਸੀ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਉਸ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਸੀ ਇਸ ਦੇ ਨਾਲ ਹੀ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੀ ਦੋਸਤ ਰੀਨਾ ਰਾਏ ਦੇ ਉੱਪਰ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ ਕਿਉਂਕਿ ਰੀਨਾ ਰਾਏ ਇਲਾਜ ਤੋਂ ਦੂਜੇ ਦਿਨ ਹੀ ਜਿਸ ਦੇਣਾ ਦੀਕਸ਼ਿਤ ਦਾ ਸੰਸਕਾਰ ਸੀ ਉਸ ਦਿਨ ਹੀ ਅਮਰੀਕਾ ਚਲੀ ਗਈ ਸੀ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਉਸੇ ਲਈ ਬਹੁਤ ਜ਼ਿਆਦਾ ਗੁੱਸਾ ਸੀ ਅਤੇ ਲੋਕਾਂ ਦਾ ਕਹਿਣਾ ਸੀ ਕਿ ਰੀਨਾ ਰਾਏ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਲੋਕਾਂ ਦਾ

ਸੱਕ ਰੀਨਾ ਰਾਏ ਉਪਰ ਜਾ ਰਿਹਾ ਸੀ ਉਸੇ ਨੂੰ ਦੂਰ ਕਰਨ ਦੇ ਲਈ ਅੱਜ ਰੀਨਾ ਰਾਏ ਨੇ ਆਪਣੇ ਇਕ ਸੋਸ਼ਲ ਮੀਡੀਆ ਅਕਾਉਂਟ ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਜਦੋਂ ਉਹ ਦਿੱਲੀ ਤੋਂ ਪੰਜਾਬ ਲਈ ਆ ਰਹੇ ਸਨ ਰਸਤੇ ਵਿਚ ਅਚਾਨਕ ਉਸ ਦੀ ਅੱਖ ਲੱਗ ਗਈ ਅਤੇ ਜਦੋਂ ਹੀ ਉਸ ਦੀ ਅੱਖ ਖੁੱਲ੍ਹੀ ਤਾਂ ਇਹ ਐਕਸੀਡੈਂਟ ਹੋ ਚੁੱਕਿਆ ਸੀ ਅਤੇ ਦੀਪ ਸਿੱਧੂ ਦੀ ਹਾਲਤ ਬਹੁਤ ਜ਼ਿਆਦਾ ਬੁਰੀ ਸੀ ਜਿਸ ਤੋਂ ਬਾਅਦ ਉਸ ਨੇ ਉੱਥੇ ਰੌਲਾ ਪਾਇਆ ਅਤੇ ਕਿਸੇ ਵਿਅਕਤੀ ਨੇ ਉਸਦੀ ਮੱਦਦ ਕੀਤੀ ਅਤੇ ਉੱਥੇ ਅੱਧੇ ਘੰਟੇ ਤੋਂ ਬਾਅਦ ਦੀਪ ਸਿੱਧੂ ਨੇ ਹਸਪਤਾਲ ਵਿੱਚ ਲਿਜਾਇਆ ਗਿਆ ਜਿਥੇ ਕਿ ਉਸ ਨੂੰ ਨਹੀਂ ਪਤਾ ਸੀ ਕਿ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਹੈ ਪਰ ਜਦੋਂ ਦੀਪ ਸਿੱਧੂ ਭਰਾ ਉਸ ਦੇ ਕੋਲ

ਆਇਆ ਅਤੇ ਉਸ ਨੇ ਦੱਸਿਆ ਕਿ ਲਿਜ਼ ਦੀ ਮੌਤ ਹੋ ਚੁੱਕੀ ਹੈ ਨਾ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਕੇਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਤੇ ਪ੍ਰੈਸ਼ਰ ਬਣਾਇਆ ਕਿਉਂ ਜਲਦੀ ਤੋਂ ਜਲਦੀ ਪੰਜਾਬ ਛੱਡ ਕੇ ਅਮਰੀਕਾ ਆ ਜਾਵੇ ਇਸ ਲਈ ਉਹ ਆਪਣਾ ਇਲਾਜ ਕਰਵਾਉਣ ਦੇ ਲਈ ਅਮਰੀਕਾ ਗਈ ਸੀ ਇਸ ਖ਼ਬਰ ਦੇ ਛਪਣ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਲੜਕੀ ਨੂੰ ਬਹੁਤ ਸਾਰੀਆਂ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਉਸ ਦਾ ਸਾਥੀ ਮਰ ਚੁੱਕਿਆ ਸੀ ਉਸ ਤੋਂ ਬਾਅਦ ਵੀ ਇਸ ਨੂੰ ਆਪਣੇ ਇਲਾਜ ਕਰਾਉਣ ਦੇ ਲਈ ਅਮਰੀਕਾ ਜਾਣਾ ਜ਼ਰੂਰੀ ਸਮਝਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *