ਪਹਿਲਾਂ ਕੁੜੀਆਂ ਨੇ ਘੇਰਿਆ ਮੁੰਡਾ ਫਿਰ ਉਸ ਨਾਲ ਕਰ ਦਿੱਤਾ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬਿਟੂ ਸਾਹਮਣਿਓਂ ਨਿਰੰਜਣ ਜਿਨ੍ਹਾਂ ਨੂੰ ਬੇਕਿਰਕ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਕਿਹਾ ਜਾਂਦਾ ਹੈ ਕਿ ਸਰਕਾਰਾਂ ਦੇ ਵੱਲੋਂ ਲੜਕੀਆਂ ਨੂੰ ਬਹੁਤ ਸਾਰੇ ਅਧਿਕਾਰ ਦਿੱਤੇ ਗਏ ਹਨ ਪਰ ਅੱਜਕੱਲ੍ਹ ਅਜਿਹੀਆਂ ਵੀਡਿਓਜ਼ ਬਹੁਤ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਇਨ੍ਹਾਂ ਲੜਕੀਆਂ ਦੇ ਵੱਲੋਂ ਇਨ੍ਹਾਂ ਅਧਿਕਾਰਾਂ ਦਾ ਬਹੁਤ ਗਲਤ ਫਾਇਦਾ ਉਠਾਇਆ ਜਾਂਦਾ ਹੈ ਤੇ ਰਾਹ ਜਾਂਦੇ ਲੜਕਿਆਂ ਨੂੰ ਬਹੁਤ ਤੰਗ ਕੀਤਾ ਜਾਂਦਾ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਤਿੰਨ ਲੜਕੀਆਂ ਦੇ ਵੱਲੋਂ ਇਕ ਲੜਕੇ ਨੂੰ ਰਾਹ ਜਾਂਦੇ ਘੇਰ ਲਿਆ ਜਾਂਦਾ

ਹੈ ਅਤੇ ਉਸ ਤੋਂ ਬਾਅਦ ਇਸ ਲੜਕੇ ਦੀ ਕੁੱ ਟ ਮਾ ਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੇ ਦੇ ਵੱਲੋਂ ਹੀ ਇਹ ਸਾਰੀ ਵਿਉਂਤ ਬਣਾਈ ਗਈ ਹੈ ਅਤੇ ਇਸ ਦੇ ਵਿਚ ਸਾਫ ਦੇਖਿਆ ਜਾ ਰਿਹਾ ਹੈ ਕਿ ਲੜਕੀਆਂ ਦੇ ਵੱਲੋਂ ਇਸ ਲੜਕੇ ਨੂੰ ਮਾਰਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਸ ਲੜਕੇ ਦੇ ਵੱਲੋਂ ਇਹ ਵੀਡਿਓ ਬਣਾਈ ਗਈ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਗਈ ਹੈ ਜਿਸ ਵਿੱਚ ਲੜਕੇ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਤਿਆਰੀ ਅਤੇ ਇਸ ਵੀਡੀਓ ਦੀ ਹਾਲੇ ਤਕ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਵੀਡੀਓ ਕਿੱਥੋਂ ਦੀ ਹੈ ਪਰ ਇਸ ਵਿੱਚ ਸ਼ਰ੍ਹੇਆਮ ਦੇਖਿਆ ਜਾ ਰਿਹਾ ਹੈ ਕਿ ਗੁੰਡਾਗਰਦੀ ਲੜਕੀਆਂ ਦੁਆਰਾ ਕੀਤੀ ਜਾ ਰਹੀ ਹੈ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *