ਪੈਟਰੋਲ ਦੀਆਂ ਕੀਮਤਾਂ ਵਿਚ ਹੋਇਆ ਭਾਰੀ ਵਾਧਾ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਕਾਰਨ ਸਾਰੇ ਹੀ ਦੇਸ਼ ਮੰਦਹਾਲੀ ਵਿੱਚ ਚੱਲ ਰਹੇ ਹਨ ਜਿਸਦੇ ਕਾਰਨ ਉੱਥੇ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਭਾਰਤ ਵਿੱਚ ਵੀ ਇਹ ਉਮੀਦਾਂ ਲਗਾਈਆਂ ਜਾ ਰਹੀਆਂ ਇਹ ਸਨ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਮਹਿੰਗਾਈ ਘੱਟ ਹੋਵੇਗੀ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਭਾਰੀ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਲਾਂ ਫਿਰ ਵੱਧ ਚੁੱਕੀਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਚੇਨੱਈ ਅਤੇ ਉਸ ਦੇ ਨਾਲ ਲੱਗਦੇ ਕੁਝ ਹੋਰ ਸ਼ਹਿਰਾਂ ਦੇ ਵਿੱਚ ਪੈਟਰੋਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧਾ ਦਿੱਤੀਆਂ ਗਈਆਂ ਹਨ ਜਿਸ ਤੋਂ ਬਾਅਦ ਉਹ ਉਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਧ ਚੁੱਕੇ ਹਨ ਅਤੇ

ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਨਾਲ ਉਨ੍ਹਾਂ ਦੀ ਜ਼ਿੰਦਗੀ ਮੁਸ਼ਕਲਾਂ ਨਾਲ ਭਰ ਗਈ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਅਤੇ ਮੁੰਬਈ ਵਰਗੇ ਸ਼ਹਿਰਾਂ ਦੇ ਵਿੱਚ ਪੈਟਰੋਲ ਦੀਆਂ ਕੀਮਤਾਂ ਸਥਿਰ ਬਣੀਆਂ ਹੋਈਆਂ ਹਨ ਇਸਦੇ ਨਾਲ ਹੀ ਪੰਜਾਬ ਬਾਰੇ ਵੀ ਇਕ ਵਧੀਆ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਬਣੀਆਂ ਹੋਈਆਂ ਹਨ ਇਸਦੇ ਨਾਲ ਹੀ ਜਿੱਥੇ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ ਉਥੇ ਦੇ ਲੋਕਾਂ ਦੇ ਵਿਚ ਨਿਰਾਸ਼ਾ ਦੇਖੀ ਜਾ ਰਹੀ ਅਤੇ ਉਨ੍ਹਾਂ ਦੇ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਹੀ ਧੱਕਾ ਹੋ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *