ਪੰਜਾਬ ਦੇ ਵਿੱਚ ਇੱਥੇ ਹੋਣ ਲੱਗੀ ਸੀ ਵੱਡੀ ਲੁੱਟ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂਂ ਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਫਾਈਨਾਂਸ ਦਫ਼ਤਰ ਦੇ ਵਿਚ ਕੁਝ ਲੁਟੇਰਿਆਂ ਵਲੋਂ ਦਿਨ ਦਿਹਾੜੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਾਕਾਮਯਾਬ ਰਹੇ ਉੱਥੇ ਖੜ੍ਹੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਦੀ ਕੁੱ ਟ ਮਾ ਰ ਵੀ ਕੀਤੀ ਗਈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਪੁਲਸ ਦੇ

ਹਵਾਲੇ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਕੁਝ ਨਹੀਂ ਹੋਣ ਵਾਲਾ ਕਿਉਂਕਿ ਪੁਲਸ ਬਿਨਾਂ ਨਾਲ ਮਿਲੀ ਹੁੰਦੀ ਹੈ ਕਿਉਂਕਿ ਪੁਲੀਸ ਇਨ੍ਹਾਂ ਨੂੰ ਥੋੜ੍ਹੀ ਦੂਰ ਜਾ ਕੇ ਛੱਡ ਦਿੰਦੀ ਹੈ ਕੁਝ ਪੁਲੀਸ ਵਾਲਿਆਂ ਨਾਲ ਇਨ੍ਹਾਂ ਦੀ ਪਹਿਲਾਂ ਹੀ ਮਿਲੀਭੁਗਤ ਹੁੰਦੀ ਹੈ ਜਿਸਦੇ ਕਾਰਨ ਇਹ ਬਿਨਾਂ ਕਿਸੇ ਡਰ ਤੋਂ ਅਜਿਹੇ ਕਾਰਨਾਮੇ ਨੂੰ ਅੰਜ਼ਾਮ ਦਿੰਦੇ ਹਨ ਇਸ ਖਬਰ ਦੇ ਸਾਹਮਣੇ ਅੌਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

https://www.youtube.com/watch?v=Gn_QLWiu32s

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *