ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਦੇਸ਼ਾਂ ਦੇ ਨੁਮਾਇੰਦੇ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਰੂਸ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਪਰ ਪੂਤਿਨ ਇਸ ਗੱਲ ਨੂੰ ਮੰਨਣ ਵਾਲਾ ਨਹੀਂ ਹੈ ਅਤੇ ਉਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜਲਦੀ ਹੀ ਇਹ ਯੂਕਰੇਨ ਦੇ ਉੱਪਰ ਪਰਮਾਣੂ ਹਥਿਆਰ ਰੰਗਾਂ ਦੀ ਵਰਤੋਂ ਕੀਤੀ ਜਾਵੇਗੀ ਉਥੇ ਹੀ ਹੁਣ ਯੂਕਰੇਨ ਦੇ ਰਾਸ਼ਟਰਪਤੀ ਨਾਟੋ ਦੁਬਾਰਾ ਵੀ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਉਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਵੀ ਪ੍ਰਮਾਣੂ ਹਥਿਆਰ ਹਨ ਉਹ ਅਤੇ ਰੂਸ ਤੋਂ ਡਰਨ ਵਾਲੇ ਨਹੀਂ ਹਨ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਕਿਹਾ ਹੈ ਕਿ ਜੇਕਰ
ਕਿਸੇ ਦੁਆਰਾ ਬਿਊਰਨ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਪਰਮਾਣੂ ਹਥਿਆਰਾਂ ਦੀ ਵਰਤੋਂ ਜ਼ਰੂਰ ਕਰਨਗੇ ਇਸ ਲਈ ਕੋਈ ਵਿਦੇਸ਼ ਹਨਨ ਰੋਕਣ ਦੀ ਕੋਸ਼ਿਸ਼ ਨਾ ਕਰੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਯੂਕਰੇਨ ਦੇ ਉੱਪਰ ਕੰਬਦਾ ਕਰਕੇ ਹੀ ਰਹਿਣਗੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਮਨੁੱਖੀ ਘਾਣ ਹੋ ਰਿਹਾ ਹੈ ਤੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਇਸ ਲਈ ਇਸ ਹਮਲਿਆਂ ਨੂੰ ਰੋਕਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਦੀ ਜਾਨ ਨਾ ਜਾ ਸਕੇ ਕਿਉਂਕਿ ਹੁਣ ਤੱਕ ਯੂਕਰੇਨ ਅਤੇ ਰੂਸ ਦੇ ਵਿਚ ਇਸ ਲੜਾਈ ਦੇ ਕਾਰਨ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਿਆ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
https://www.youtube.com/watch?v=EoUR1cFwmuE
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।