ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੀ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਰੂਸ ਦੇ ਰਾਸ਼ਟਰਪਤੀ ਦੁਆਰਾ ਇਹ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਫ਼ੌਜੀ ਸਿਰਫ਼ ਆਪਣੀ ਸਰਹੱਦ ਉੱਪਰ ਅਭਿਆਸ ਕਰ ਰਹੇ ਹਨ ਇਸ ਤੋਂ ਬਾਅਦ ਰੂਸ ਦੇ ਵੱਲੋਂ ਯੂਕਰੇਨ ਦੇ ਉੱਪਰ ਹਮਲਾ ਕਰ ਦਿੱਤਾ ਗਿਆ ਅਤੇ ਜਿਸ ਦੇ ਵਿੱਚ ਯੂਕਰੇਨ ਦੇ ਬਹੁਤ ਸਾਰੇ ਫ਼ੌਜੀ ਜਾਨ ਗਵਾ ਬੈਠੇ ਹਨ ਇਸਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੇ ਇਸ ਵਿੱਚ ਆਪਣੀ ਜਾਨ ਗਵਾ ਲਈ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਅਮਰੀਕਾ ਵੀ ਇਸ ਲੜਾਈ ਦੇ ਵਿਚ ਆ ਸਕਦਾ ਹੈ ਕਿਉਂਕਿ ਰੂਸ ਵੱਲੋਂ ਯੂਕਰੇਨ ਦੇ ਨਾਲ ਨਾਲ ਸਾਰੇ ਹੀ ਦੇਸ਼ਾਂ ਨੂੰ ਧਮਕੀ ਦੇ ਦਿੱਤੀ ਗਈ ਹੈ ਕਿ ਜੇਕਰ ਹੋਰ ਕੋਈ ਵਿਦੇਸ਼ਾਂ ਯੂਕਰੇਨ ਦੇ ਸਾਥ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਦੇ ਵੱਲੋਂ
ਪਰਮਾਣੂ ਹਮਲਾ ਕਰ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸਦੇ ਨਾਲ ਹੀ ਬਾਕੀ ਸਾਰੇ ਦੇਸ਼ਾਂ ਦੇ ਵੱਲੋਂ ਵੀ ਰੂਸ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਜੰਗ ਨੂੰ ਖ਼ਤਮ ਕਰ ਦੇਵੇ ਕਿਉਂਕਿ ਇਸ ਜੰਗ ਦੇ ਨਾਲ ਬਹੁਤ ਜ਼ਿਆਦਾ ਨੁਕਸਾਨ ਹੋਣ ਵਾਲਾ ਹੈ ਕਿਉਂਕਿ ਬਹੁਤ ਸਾਰੀਆਂ ਮਨੁੱਖੀ ਜ਼ਿੰਦਗੀਆਂ ਇਸ ਜੰਗ ਦੇ ਨਾਲ ਜਾ ਸਕਦੀਆਂ ਹਨ ਇਸ ਲਈ ਅਪੀਲ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਇਸ ਜੰਗ ਨੂੰ ਖ਼ਤਮ ਕਰ ਦਿੱਤਾ ਜਾਵੇ ਪਰ ਰੂਸ ਦੇ ਰਾਸ਼ਟਰਪਤੀ ਦੁਆਰਾ ਅਜਿਹਾ ਨਹੀਂ ਮੰਨਿਆ ਜਾ ਰਿਹਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ