ਰੂਸੀ ਹਮਲਾਵਰ ਵਧ ਰਹੇ ਹਨ ਅੱਗੇ ,ਯੂਕਰੇਨ ਦੇ ਲਈ ਖਤਰਾ ਵਧਿਆ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਰਿਹਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਰੂਸ ਲਗਾਤਾਰ ਅੱਗੇ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਇਸ ਸਭ ਦੇ ਦਰਮਿਆਨ ਅਕੀਬ ਵਿਚ ਅਧਿਕਾਰੀਆਂ ਨੇ ਨਾਗਰਿਕਾਂ ਨੂੰ ਦਹਾਕਿਆਂ ਵਿੱਚ ਸਭ ਤੋਂ ਭੈੜੇ ਯੂਰਪੀਅਨ ਸੁਰੱਖਿਆ ਸੰਕਟ ਵਿਚ ਤੁਸੀਂ ਫੌਜਾਂ ਨੂੰ ਅੱਗੇ ਵਧਾਉਣ ਤੋਂ ਰਾਜਧਾਨੀ ਨੂੰ ਬਚਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਕੀਵ ਤੇ ਤੇਜ਼ ਹੁੰਦੇ ਹਮਲਿਆਂ ਦਰਮਿਆਨ ਰੂਸ ਦੇ ਰਾਸ਼ਟਰਪਤੀ ਨੇ ਯੂਕਰੇਨੀ ਫ਼ੌਜ ਨੂੰ ਕਿਹਾ ਕਿ ਉਹ ਆਪਣੇ ਹੱਥਾਂ ਵਿੱਚ ਸੱਤਾ ਲੈ ਲੈਣ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਯੂਕਰੇਨ ਨਾਜ਼ੀ ਅਤਿਵਾਦੀਆਂ ਵਾਂਗ ਵਿਵਹਾਰ ਕਰ ਰਿਹਾ ਹੈ ਅਸੀਂ ਯੂਕਰੇਨ ਤੇ ਕਬਜ਼ਾ ਨਹੀਂ ਕਰਨਾ ਚਾਹੁੰਦੇ ਪਰ ਉਸ ਨੂੰ ਪਰਮਾਣੂ ਹਥਿਆਰ

ਵਿਕਸਤ ਕਰਨ ਦੀ ਇਜਾਜ਼ਤ ਵੀ ਨਹੀਂ ਦੇਵਾਂਗੇ ਦੱਸ ਦੇਈਏ ਕਿ ਰੂਸੀ ਫੌਜ ਦੇ ਹਮਲਿਆਂ ਤੋਂ ਬਚਣ ਲਈ ਹਜ਼ਾਰਾਂ ਲੋਕ ਅੰਡਰਗ੍ਰਾਊਂਡ ਮੈਟਰੋ ਟਨਲ ਤੇ ਮੈਟਰੋ ਸਟੇਸ਼ਨਾਂ ਚ ਪਹੁੰਚ ਚੁੱਕੇ ਹਨ ਗੁਆਂਢੀ ਦੇਸ਼ ਪੋਲੈਂਡ ਅਤੇ ਰੋਮਾਨੀਆ ਜਾਣ ਵਾਲਿਆਂ ਦੀ ਲਾਈਨ ਲੱਗੀ ਹੋਈ ਹੈ ਯੂਕਰੇਨ ਸਰਕਾਰ ਨੇ ਲੋਕਾਂ ਨੂੰ ਰੋਕਣ ਲਈ ਕੀਵ ਵਿੱਚ ਕਰਫ਼ਿਊ ਵੀ ਲਗਾਇਆ ਪਰ ਉਸਦਾ ਕੋਈ ਖਾਸ ਅਸਰ ਨਹੀਂ ਹੋਇਆ ਹੁਣ ਅਠਾਰਾਂ ਤੋਂ ਸੱਠ ਸਾਲ ਦੇ ਲੋਕਾਂ ਦੇ ਦੇਸ਼ ਛੱਡਣ ਤੇ ਪਾਬੰਦੀ ਲਗਾਈ ਗਈ ਹੈ ਦੱਸ ਦਈਏ ਕਿ ਹੁਣ ਤੱਕ ਹਮਲਿਆਂ ਚ ਰੂਸੀ ਫ਼ੌਜ ਨੇ ਯੂਕਰੇਨ ਦੇ ਰੱਖਿਆ ਮੰਤਰਾਲੇ ਦੀ ਇਮਾਰਤਾਂ ਸਮੇਤ ਫ਼ੌਜੀ ਟਿਕਾਣਿਅਾਂ ਬੁਨਿਆਦੀ ਢਾਂਚੇ ਅਤੇ ਬਿਜਲੀ ਘਰਾਂ ਆਦਿ ਨੂੰ ਨਿਸ਼ਾਨਾ ਬਣਾਇਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *