ਭਾਰਤ ਦੇ ਵਿਚ ਇਥੇ ਹੋਇਆ ਜਹਾਜ਼ ਕਰੈਸ਼

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਅਕਸਰ ਹੀ ਹੁਣ ਸੜਕਾਂ ਦੇ ਉੱਪਰ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਸਡ਼ਕ ਹਾਦਸੇ ਅਕਸਰ ਹੀ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਕਿਉਂਕਿ ਬਹੁਤ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਵਾਹਨ ਚਲਾਉਣ ਸਮੇਂ ਬਹੁਤ ਸਾਰੇ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਕਾਰਨ ਇਹ ਹਾਦਸੇ ਵਾਪਰਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਵਾਰ ਅਜਿਹਾ ਵੀ ਹੁੰਦਾ ਹੈ ਕਿ ਜਹਾਜ਼ਾਂ ਦੇ ਵਿੱਚ ਵੀ ਇਹ ਹਾਦਸੇ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ

ਕਿ ਤਿਲੰਗਾਨਾ ਦੇ ਵਿੱਚ ਹਵਾਬਾਜ਼ੀ ਦਾ ਇੱਕ ਨਿੱਜੀ ਜਹਾਜ਼ ਕ੍ਰੈਸ਼ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹਰੇਕ ਪਿੰਡ ਦੇ ਵਿੱਚ ਡਿੱਗਿਆ ਹੈ ਇਸਰੋ ਦੇ ਵਿੱਚ ਹਾਲੇ ਤੱਕ ਕਿਸੇ ਦੀ ਵੀ ਜਾਨੀ ਅਤੇ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ਹੈ ਪਰ ਇਸ ਦੇ ਨਾਲ ਨੇੜੇ ਤੇੜੇ ਦੇ ਇਲਾਕਿਆਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਇਸਦੇ ਨਾਲ ਹੀ ਲੋਕਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਜੋ ਵੀ ਲੋਕ ਜਹਾਜ਼ਾਂ ਵਿਚ ਸਫਰ ਕਰਦੇ ਹਨ ਜਾਂ ਕਿਸੇ ਦਾ ਨਿਜੀ ਜਹਾਜ਼ ਹੈ ਉਸ ਨੂੰ ਪਹਿਲਾਂ ਆਪਣੇ ਜਹਾਜ਼ ਦੀ ਪੂਰੀ ਤਰ੍ਹਾਂ ਛਾਣਬੀਣ ਕਰਨੀ ਚਾਹੀਦੀ ਹੈ ਕਿਉਂਕਿ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਦੇ ਵਿੱਚ ਜਹਾਜ਼ ਦੇ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੇਂਟਰੀ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *