ਮੁੱਖ ਮੰਤਰੀ ਚੰਨੀ ਦੇ ਭਾਣਜੇ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਸਨ ਅਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਸਿਆਸਤ ਪੰਜਾਬ ਦੇ ਪਿੱਛੋਂ ਗਰਮਾਈ ਹੋਈ ਹੈ ਅਤੇ ਸਾਰੇ ਹੀ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੰਪਨੀ ਦੇ ਭਾਣਜੇ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਈਡੀ ਦੇ ਵੱਲੋਂ ਹੋਣਾ ਭੁਪਿੰਦਰ ਸਿੰਘ ਜੋ ਕਿ ਮੁੱਖ ਮੰਤਰੀ ਚੰਨੀ ਦਾ ਭਾਣਜਾ ਹੈ ਉਸ ਦੇ ਉਪਰ ਇਲਜ਼ਾਮ ਲਗਾਏ ਗਏ ਹਨ ਕੇਸ ਨੇ ਪੁੱਛਗਿੱਛ ਦੇ ਦੌਰਾਨ ਬਿਲਕੁਲ ਵੀ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਇਸ ਲਈ ਪੀ ਡੀ ਦੇ ਵੱਲੋਂ ਹੁਣ ਉਸ ਦੇ ਉੱਪਰ ਸਖਤਾਈ ਕੀਤੀ ਗਈ ਹੈ ਇਸਦੇ ਨਾਲ

ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਈਡੀ ਦਾ ਕਹਿਣਾ ਹੈ ਕਿ ਜੋ ਵੀ ਪੈਸੇ ਇਨ੍ਹਾਂ ਦੇ ਕੋਲੋਂ ਮਿਲੇ ਸਨ ਉਨ੍ਹਾਂ ਦੇ ਵਿੱਚੋਂ ਅੱਠ ਕਰੋਡ਼ ਦੇ ਕਾਗਜ਼ਾਤ ਹਨੀ ਦੇ ਟਿਕਾਣਿਆਂ ਤੋਂ ਮਿਲੇ ਹਨ ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹੀ ਇਸ ਮਾਮਲੇ ਦਾ ਮੁੱਖ ਦੋਸ਼ੀ ਪਾਇਆ ਗਿਆ ਹੈ ਇਸ ਖਬਰ ਦੇ ਸਾਹਮਣੇ ਬਹੁਤ ਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਮੰਤਰੀਆਂ ਦੇ ਵੱਲੋਂ ਅਕਸਰ ਹੀ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *