ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਰੋਨਾ ਕਾਲ ਦੇ ਵਿੱਚ ਬਹੁਤ ਸਾਰੇ ਲੋਕਾਂ ਨੇ ਸਾਡੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਿਹਾ ਹੈ ਬਹੁਤ ਸਾਰੇ ਲੋਕ ਜਾਇਜ਼ ਹਨ ਜਿਨ੍ਹਾਂ ਨੇ ਕਿ ਇਸ ਸਾਲ ਦੇ ਵਿੱਚ ਅਤੇ ਸਾਡੇ ਦੇਸ਼ ਦੇ ਵਿਚ ਬਹੁਤ ਨਾਮ ਕਮਾਇਆ ਸੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਪੰਜਾਬੀ ਬਹੁਤ ਸਾਰੇ ਅਜਿਹੇ ਲੋਕ ਜਿਨ੍ਹਾਂ ਨੇ ਕਿ ਸਾਡੇ ਪੰਜਾਬ ਦਾ ਨਾਂ ਵਿਦੇਸ਼ਾਂ ਵਿੱਚ ਵੀ ਉੱਚਾ ਕੀਤਾ ਸੀ ਉਨ੍ਹਾਂ ਦਾ ਦੇਹਾਂਤ ਹੋ ਗਿਆ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਇੱਕ ਹੋਰ ਸ਼ੋਕ ਦੀ ਲਹਿਰ ਦੌੜ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਇਕ ਪੰਜਾਬ ਦੇ ਮਸ਼ਹੂਰ ਨਿਰਦੇਸ਼ਕ ਬਾਬੂ ਸਿੰਘ ਮਾਨ ਮਰਾੜਾਂ ਵਾਲਿਆਂ ਦੇ ਬੇਟੇ ਰਵੀ ਸਿੰਘ ਮਾਨ ਮਰਾੜਾਂ ਵਾਲਿਆਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਜਿਸ ਦੀ ਖਬਰ ਸਾਹਮਣੇ ਆਉਣ
ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿੱਚ ਸੋਗ ਦੀ ਲਹਿਰ ਹੈ ਅਤੇ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਦੇਹਾਂਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਬਾਬੂ ਸਿੰਘ ਮਾਨ ਮਾਨ ਮਰਾੜਾਂ ਵਾਲਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਹੁਣ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਪੱਖ ਵਿਚਾਰ ਦਿੱਤੇ ਜਾਣ ਬਹੁਤ ਸਾਰੇ ਲੋਕ ਆਪਣੇ ਆਪਣੇ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਤੇ ਵੀ ਇਸ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਲ ਵਿੱਚ ਬਹੁਤ ਸਾਰੇ ਅਜਿਹੇ ਲੋਕ ਜਿਨ੍ਹਾਂ ਨੇ ਕੇ ਪੰਜਾਬ ਦਾ ਸਵ ਰੌਸ਼ਨ ਕੀਤਾ ਹੈ ਉਹ ਇਸ ਦੁਨੀਆਂ ਨੂੰ ਛੱਡ ਕੇ ਚਲੇ ਗਏ ਹਨ ਜਿਸਦੇ ਨਾਲ ਕੇ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਇਸ ਖਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।