ਸਕੂਲੀ ਬੱਚਿਆਂ ਨਾਲ ਭਰੀ ਬੱਸ ਦਾ ਹੋਇਆ ਭਿਆਨਕ ਐਕਸੀਡੈਂਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਸਡ਼ਕ ਹਾਦਸੇ ਵਾਪਰ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਸੜਕ ਹਾਦਸੇ ਅਕਸਰ ਹੀ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣਾ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਇਸ ਦੇ ਕਾਰਨ ਇਹ ਹਾਦਸੇ ਵਾਪਰ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਮੋਗਾ ਤੋਂ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਸਕੂਲ ਬੱਸ ਦਾ ਇੱਕ ਟਰੱਕ ਦੇ ਨਾਲ ਭਿਆਨਕ ਐਕਸੀਡੈਂਟ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਅਤੇ ਬੱਸ ਡਰਾਈਵਰ ਦੇ ਭਿਆਨਕ ਸੱਟਾਂ ਲੱਗੀਆਂ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਬੱਚਿਆਂ ਦੇ ਵੀ ਕੁਝ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਇਸਦੇ ਨਾਲ ਹੀ ਜਦੋਂ ਇਹ ਖ਼ਬਰ ਇਨ੍ਹਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਨ੍ਹਾਂ ਦੇ ਵਿਚ ਡਰਦਾ ਅਤੇ ਸਹਿਮ ਦਾ ਮਾਹੌਲ ਸੀ ਕਈ ਬੱਚਿਆਂ ਦੇ ਮਾਂ ਬਾਪ ਇੱਥੇ ਪਹੁੰਚ ਗਏ ਅਤੇ ਉਹਨਾਂ ਦੇ ਵੱਲੋਂ ਆਪਣੇ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਡ ਤੋਂ ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਬੱਸਾਂ ਦੇ ਵਿੱਚ ਇਹ ਬੱਚੇ ਹੁੰਦੇ ਹਨ ਉਨ੍ਹਾਂ ਨੇ ਡਰਾਈਵਰਾਂ ਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ ਤੇ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ ਕਿਉਂਕਿ ਜੇਕਰ ਇਹ ਹਾਦਸਾ ਹੋਰ ਵੀ ਜ਼ਿਆਦਾ ਭਿਆਨਕ ਹੁੰਦਾ ਹੈ ਤਾਂ ਬਹੁਤ ਸਾਰੇ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਲੋਕਾਂ ਵੱਲ ਹੋਰ ਬਹੁਤ ਸਾਰੇ ਵਿਚਾਰ ਤਿਆਰ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *