ਭਾਰਤ ਦੇ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇੱਕ ਭਿਆਨਕ ਜੰਗ ਛਿੜੀ ਹੋਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੀ ਰਾਜਧਾਨੀ ਕੀਵ ਦੇ ਉੱਪਰ ਕਬਜ਼ਾ ਕਰਨ ਦੇ ਲਈ ਰੂਸ ਦੇ ਵੱਲੋਂ ਪੂਰੀ ਤਰ੍ਹਾਂ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਇਹ ਕਰ ਵੀ ਲਿਆ ਜਾਵੇਗਾ ਪਰ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦਿਸ਼ਾ ਜਾਂ ਰਹਿ ਕੇ ਸਾਰੇ ਹੀ ਦੇਸ਼ਾਂ ਦੇ ਵੱਲੋਂ ਰੂਸ ਨੂੰ ਰੋਕਣ ਦੇ ਲਈ ਉਸ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਪਰ ਰੂਸ ਦੇ ਵੱਲੋਂ ਕਿਸੇ ਦੀ ਕੋਈ ਗੱਲ ਮੰਨੀ ਨਹੀਂ ਜਾ ਰਹੀ ਇਸ ਦੇ ਨਾਲ ਇਕ ਪੱਟੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜ ਸੌ ਟਨ ਦਾ ਇਕ ਸਟਰਕਚਰ ਭਾਰਤ ਦੇ ਉੱਪਰ ਡਿੱਗ ਸਕਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰੂਸ

ਅਤੇ ਯੂਕਰੇਨ ਦੀ ਲੜਾਈ ਦੇ ਚੱਲਦਿਆਂ ਪੁਲਾੜ ਦੇ ਵੱਲ ਅਮਰੀਕਾ ਦਾ ਧਿਆਨ ਘਟ ਗਿਆ ਹੈ ਤੇ ਉਸ ਦੇ ਵੱਲੋਂ ਹੁਣ ਅਮਰੀਕਾ ਦੇ ਵੱਲੋਂ ਰੂਸ ਤੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਿਹਾ ਜਾ ਰਿਹਾ ਹੈ ਕਿ ਰੂਸ ਭਾਰਤ ਨੂੰ ਮਨਾਉਣ ਦੀ ਗੱਲਬਾਤ ਅਮਰੀਕਾ ਦੁਆਰਾ ਚਲਾਈ ਜਾ ਰਹੀ ਹੈ ਪਰ ਰੂਸ ਇਸ ਗੱਲ ਨੂੰ ਨਹੀਂ ਮੰਨ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਦਾ ਭਾਰੀ ਨੁਕਸਾਨ ਭਾਰਤ ਨੂੰ ਵੀ ਝੱਲਣਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਰੂਸ ਡਾਕਟਰ ਕੋਲ ਗਲਤ ਕਰ ਰਿਹਾ ਹੈ ਕਿਉਂਕਿ ਰੂਸ ਤੇ ਦੁਬਾਰਾ ਨਾਜਾਇਜ਼ ਅਤੇ ਬੇਕਸੂਰ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *