ਹੁਣ ਇਸ ਦੇਸ਼ ਵਿਚ ਚੱਲੀਆਂ ਦਿਨ ਦਿਹਾੜੇ ਗੋ ਲੀ ਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਉਹ ਦੁਨੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਬਹੁਤ ਸਾਰੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਕਿਉਂਕਿ ਸਾਡੇ ਦੇਸ਼ ਦੇ ਵਿੱਚ ਪੁਲੀਸ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾਂਦਾ ਜਿਹੇ ਕਾਰਨ ਅਪਰਾਧਿਕ ਘਟਨਾਵਾਂ ਕਰਨ ਵਾਲੇ ਵਿਅਕਤੀਆਂ ਦੇ ਹੌਸਲੇ ਬਹੁਤ ਵਧ ਚੁੱਕੇ ਹਨ ਜਿਸਦੇ ਕਾਰਨ ਉਨ੍ਹਾਂ ਦੇ ਵੱਲੋਂ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜ਼ਾਮ ਦੇ ਧੰਦਾ ਹੈ ਪਰ ਇਸ ਦੇ ਨਾਲ ਹੀ ਹੁਣ ਵਿਦੇਸ਼ਾਂ ਦੇ ਵਿਚ ਵੀ ਇਹ ਕੰਮ ਆਮ ਹੀ ਚੱਲ ਪਿਆ ਹੈ ਅਤੇ ਵਿਦੇਸ਼ਾਂ ਦੇ ਵਿੱਚ ਬਹੁਤ ਸਾਰੇ ਅਪਰਾਧਿਕ ਘਟਨਾਵਾਂ ਹੋਣ ਲੱਗੀਆਂ ਇਸ ਤਰ੍ਹਾਂ ਦਾ ਹੀ ਖ਼ਬਰ ਸਾਡੇ ਸਾਹਮਣੇ ਆ ਗਏ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਲਾਸ ਵੇਗਾਸ ਵਿੱਚ ਰਾਤ ਨੂੰ ਚੱਲ ਰਹੀ ਇਕ ਪਾਰਟੀ

ਦੇ ਦੌਰਾਨ ਦੋ ਗੁੱਟਾਂ ਦੇ ਬਚਾਅ ਵਿੱਚ ਲੜਾਈ ਹੋ ਗਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਹ ਲੜਾਈ ਇੰਨੀ ਭਿਆਨਕ ਸੀ ਕਿ ਇਨ੍ਹਾਂ ਦੇ ਵਿੱਚ ਇਨ੍ਹਾਂ ਦੇ ਵੱਲੋਂ ਇੱਕ ਦੂਜੇ ਉੱਪਰ ਗੋ ਲੀ ਆਂ ਚਲਾ ਦਿੱਤੀਆਂ ਗਈਆਂ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਚੌਦਾਂ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ ਅਤੁਲ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਤੇ ਪੁਲੀਸ ਵੱਲੋਂ ਜਿਨ੍ਹਾਂ ਦੁਆਰਾ ਇਹ ਲੜਾਈ ਕੀਤੀ ਗੲੀ ਚੋਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲੀਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਹੁਣ ਵਿਦੇਸ਼ਾਂ ਦੇ ਵਿਚ ਵੀ ਇਹ ਕਾਰਨਾਮਾ ਹੋਣ ਲੱਗੇ ਹਨ ਅਤੇ ਕਿਸੇ ਪਾਸੇ ਜਾ ਕੇ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਸਪਾ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *