ਨਵਜੋਤ ਸਿੰਘ ਸਿੱਧੂ ਦੀਆਂ ਵਧ ਗਈਆਂ ਮੁਸ਼ਕਲਾਂ,ਅਦਾਲਤ ਨੇ ਦਿੱਤਾ ਇਹ ਫ਼ੈਸਲਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਨਵਜੋਤ ਸਿੰਘ ਸਿੱਧੂ ਸੁਰਖੀਆਂ ਵਿੱਚ ਰਹਿੰਦੇ ਹਾਂ ਜਿਸ ਦਾ ਕਾਰਨ ਇਹ ਵੀ ਮੰਨਿਆ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਅਕਸਰ ਹੀ ਬਹੁਤ ਜ਼ਿਆਦਾ ਬੋਲ ਜਾਂਦੇ ਹਨ ਦੇਖਿਆ ਜਾਵੇ ਤਾਂ ਦੋ ਹਜਾਰ ਬਾਈ ਦੀਅਾਂ ਜੋਹੇ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਹਨ ਤਾਂ ਉਨ੍ਹਾਂ ਦੌਰਾਨ ਨਵਜੋਤ ਸਿੰਘ ਸਿੱਧੂ ਕਾਫੀ ਜ਼ਿਆਦਾ ਸੁਰਖੀਆਂ ਵਿੱਚ ਰਹੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ ਅਤੇ ਕਈ ਵਾਰ ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਕੁਝ ਅਜਿਹੀਆਂ ਗੱਲਾਂ ਕਹੀਆਂ

ਜਿਸ ਕਾਰਨ ਕੁਝ ਲੋਕ ਉਨ੍ਹਾਂ ਦੇ ਨਾਲ ਨਾਰਾਜ਼ ਹੋ ਗਏ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਬਹੁਤ ਸਾਰੀਆਂ ਸਮੱਸਿਆਵਾਂ ਨਵਜੋਤ ਸਿੰਘ ਸਿੱਧੂ ਨੂੰ ਝੱਲਣੀਆਂ ਪਈਆਂ ਅਤੇ ਆਖਰਕਾਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਅੈਲਾਨ ਦਿੱਤਾ ਗਿਆ ਅਤੇ ਹੁਣ ਨਵਜੋਤ ਸਿੰਘ ਸਿੱਧੂ ਨੂੰ ਤੀਹ ਸਾਲ ਪੁਰਾਣੇ ਇੱਕ ਕੇਸ ਦੇ ਵਿੱਚ ਕਈ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਤੇਤੀ ਸਾਲ ਪੁਰਾਣਾ ਇਹ ਮਾਮਲਾ ਹੈ ਜਿਥੇ ਇਕ ਵਿਅਕਤੀ ਦੀ ਮੌਤ ਹੋ ਗਈ ਸੀ

ਅਤੇ ਇਸ ਮਾਮਲੇ ਦੇ ਵਿੱਚ ਨਵਜੋਤ ਸਿੰਘ ਸਿੱਧੂ ਦਾ ਵੀ ਨਾਮ ਆਇਆ ਸੀ ਅਤੇ ਕਾਫੀ ਲੰਬੇ ਸਮੇਂ ਤੋਂ ਇਹ ਮਾਮਲਾ ਚੱਲ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਦੇ ਵਿੱਚ ਸੁਣਵਾਈ ਵੀ ਹੋ ਸਕਦੀ ਹੈ ਅਤੇ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਦੇਸ਼ ਦੇ ਵਿੱਚ ਕਾਨੂੰਨ ਬਹੁਤ ਹੀ ਹੌਲੀ ਕੰਮ ਕਰਦਾ ਹੈ ਅਤੇ ਹੋਣ ਤੇਤੀ ਸਾਲ ਪੁਰਾਣੇ ਇੱਕ ਮਾਮੇ ਦੇ ਉੱਤੇ ਸੁਣਵਾਈ ਹੋਣ ਜਾ ਰਹੀ ਹੈ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *