ਰੂਸ ਨੇ ਯੂਕਰੇਨ ਦੇ ਇੱਕ ਹੋਰ ਸ਼ਹਿਰ ਦੇ ਉੱਤੇ ਕੀਤਾ ਕਬਜ਼ਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕੇ ਯੂਕਰੇਨ ਅਤੇ ਰੂਸ ਦੇ ਵਿਚਕਾਰ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਕਰ ਰਹੀਆਂ ਹਨ।ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਹਨ ਇਸ ਤੋਂ ਇਲਾਵਾ ਦੋਵਾਂ ਦੇਸ਼ਾਂ ਦੇ ਵਿਚ ਮਾਹੌਲ ਖ਼ਰਾਬ ਹੋਣ ਕਾਰਨ ਧਮਾਕੇ ਵੀ ਹੋ ਰਹੇ ਹਨ ਜਿਸ ਕਾਰਨ ਲੋਕਾਂ ਦੇ ਚ ਦਹਿਸ਼ਤ ਪੈਦਾ ਹੋ ਰਹੀ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਦੂਸਰੇ ਦੇਸ਼ਾਂ ਤੋਂ ਆ ਕੇ ਯੂਕਰੇਨ ਦੇ ਵਿੱਚ ਵਸੇ ਹੋਏ ਹਨ

ਇਨ੍ਹਾਂ ਦੇ ਵਿੱਚ ਭਾਰਤੀ ਵੀ ਮੌਜੂਦ ਹਨ ਇਸ ਦੇ ਨਾਲ ਹੀ ਯੂਕਰੇਨ ਦੇ ਵਿੱਚੋਂ ਲਗਾਤਾਰ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਇੱਥੇ ਮਾਹੌਲ ਖ਼ਰਾਬ ਹੋ ਰਿਹਾ ਹੈ ਜਿਸਦੇ ਚੱਲਦੇ ਭਾਰਤੀ ਲੋਕਾਂ ਦੇ ਵੱਲੋਂ ਵੀ ਭਾਰਤ ਸਰਕਾਰ ਅੱਗੇ ਗੁਹਾਰ ਲਗਾਈ ਜਾ ਰਹੀ ਹੈ ਕਿ ਇੱਥੇ ਮੌਜੂਦ ਭਾਰਤੀਆਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਦੀ ਜਾਨ ਨੂੰ ਸੁਰੱਖਿਅਤ ਕੀਤਾ ਜਾ ਸਕੇ ਪਰ ਦੂਸਰੇ ਪਾਸੇ ਭਾਰਤ ਸਰਕਾਰ ਦੇ ਵੱਲੋਂ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਖਬਰ ਸਾਹਮਣੇ ਆ ਰਹੀ ਹੈ

ਕਿ ਦੋਨਾਂ ਦੇਸ਼ਾਂ ਦੇ ਵਿਚਕਾਰ ਮਾਹੌਲ ਹੋਰ ਵੀ ਜ਼ਿਆਦਾ ਖ਼ਰਾਬ ਹੋ ਰਿਹਾ ਹੈ ਖ਼ਬਰੇ ਵੀ ਸਾਹਮਣੇ ਆਈ ਕਿ ਰੂਸ ਨੇ ਯੂਕਰੇਨ ਦੇ ਪ੍ਰਮਾਣੂ ਪਾਵਰ ਪਲਾਂਟ ਦੇ ਉੱਤੇ ਕਬਜ਼ਾ ਕਰ ਲਿਆ ਜਿਸ ਤੋਂ ਬਾਅਦ ਇਸ ਦੀ ਰੇਡੀਏਸ਼ਨ ਵੀ ਕਾਫ਼ੀ ਜ਼ਿਆਦਾ ਵਧ ਰਹੀ ਹੈ ਜਿਸਦੇ ਚੱਲਦੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਆਸ ਪਾਸ ਦੇ ਦੇਸ਼ਾਂ ਨੂੰ ਵੀ ਬਹੁਤ ਜ਼ਿਆਦਾ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਸੰਬੰਧੀ ਯੂਕਰੇਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਹਾਨੀ ਹੁੰਦੀ ਹੈ ਤਾਂ ਇਸ ਦਾ ਜ਼ਿੰਮੇਵਾਰ ਰੂਸ ਹੋਵੇਗਾ ਕਿਉਂਕਿ ਜਿਸ ਪ੍ਰਮਾਣੂ ਪਾਵਰ ਪਲਾਂਟ ਨੋਨਾ ਨੇ ਆਪਣੇ ਕਬਜ਼ੇ ਵਿੱਚ ਲਿਆ ਹੈ ਉਸ ਦੀ ਰੇਡੀਏਸ਼ਨ ਸੌ ਗੁਣਾ ਵਧ ਚੁੱਕੀ ਹੈ ਜੋ ਕਿਸੇ ਵੀ ਸਮੇਂ ਨੁਕਸਾਨ ਪਹੁੰਚਾ ਸਕਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *