ਸਿਮਰਨਜੀਤ ਸਿੰਘ ਮਾਨ ਨੇ ਯੂਕਰੇਨ ਦੇ ਵਿੱਚ ਫਸੇ ਹੋਏ ਪੰਜਾਬੀਆਂ ਨੂੰ ਕੀਤੀ ਇਹ ਖਾਸ ਅਪੀਲ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਯੂਕਰੇਨ ਦੇ ਵਿੱਚ ਬਹੁਤ ਸਾਰੇ ਭਾਰਤੀ ਲੋਕ ਫਸੇ ਹੋਏ ਹਨ ਯੂਕਰੇਨ ਅਤੇ ਰੂਸ ਦੇ ਵਿਚਕਾਰ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਪੰਜਾਬ ਦੇ ਵੀ ਬਹੁਤ ਸਾਰੇ ਨੌਜਵਾਨ ਮੈਡੀਕਲ ਦੀ ਪੜ੍ਹਾਈ ਕਰਨ ਦੇ ਲਈ ਯੂਕਰੇਨ ਦੇ ਵਿੱਚ ਗਏ ਹੋਏ ਹਨ ਅਤੇ ਹੁਣ ਜਦੋਂ ਮਾਹੌਲ ਖ਼ਰਾਬ ਹੋਇਆ ਹੈ ਤਾਂ ਉਨ੍ਹਾਂ ਦੇ ਵੱਲੋਂ ਵਾਰ ਵਾਰ ਇਹੀ ਸੰਦੇਸ਼ ਭੇਜੇ ਜਾ ਰਹੇ ਹਨ ਬਹੁਤ ਸਾਰੀਆਂ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ

ਜਿਸਦੇ ਵਿੱਚੋਂ ਕਹਿ ਰਹੇ ਹਨ ਕਿ ਮਾਹੌਲ ਖ਼ਰਾਬ ਹੋ ਰਿਹਾ ਹੈ ਲੋਕ ਆਪਣੀ ਜਾਨ ਗਵਾ ਰਹੇ ਹਨ ਉਨ੍ਹਾਂ ਨੂੰ ਹਰ ਇੱਕ ਚੀਜ਼ ਮਹਿੰਗੀ ਦਿੱਤੀ ਜਾ ਰਹੀ ਹੈ ਇਸ ਤੋਂ ਇਲਾਵਾ ਜਹਾਜ਼ਾਂ ਦੀਆਂ ਟਿਕਟਾਂ ਵੀ ਬਹੁਤ ਜ਼ਿਆਦਾ ਮਹਿੰਗੀਆਂ ਹੋ ਚੁੱਕੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਇੱਥੋਂ ਨਿਕਲਣਾ ਕਾਫੀ ਜ਼ਿਆਦਾ ਮੁਸ਼ਕਲ ਹੋ ਰਿਹਾ ਹੈ ਅਤੇ ਉਨ੍ਹਾਂ ਦੀ ਮਦਦ ਕੀਤੀ ਜਾਵੇ ਇਸ ਸਬੰਧੀ ਵੱਖੋ ਵੱਖਰੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਜਾਂ ਫਿਰ ਭਾਰਤ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਜਲਦੀ ਹੀ ਉਨ੍ਹਾਂ ਨੂੰ ਇਥੋਂ ਬਾਹਰ ਕੱਢ ਲਿਆ ਜਾਵੇਗਾ ਪਰ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਪੰਜਾਬੀਆਂ ਨੂੰ ਇਹ ਅਪੀਲ ਕੀਤੀ ਗਈ ਹੈ

ਕਿ ਜੇਕਰ ਉਨ੍ਹਾਂ ਨੇ ਯੂਕਰੇਨ ਦਾ ਲੂਣ ਖਾਧਾ ਹੈ ਤਾਂ ਉਹ ਯੂਕਰੇਨ ਦਾ ਸਾਥ ਦੇਣ ਇਸ ਦਾ ਤਰੀਕੇ ਨਾਲ ਉਥੋਂ ਨਾ ਪਚਣ ਉਨ੍ਹਾਂ ਨੇ ਪੰਜਾਬੀਆਂ ਨੂੰ ਇਹ ਸਲਾਹ ਦਿੱਤੀ ਹੈ ਕਿ ਉਹ ਯੂਕਰੇਨ ਦੇ ਕੈਂਪ ਦੇ ਵਿਚ ਭਰਤੀ ਹੁਣ ਇੱਥੋਂ ਸਿਖਲਾਈ ਲੈਣ ਉਸ ਤੋਂ ਬਾਅਦ ਯੂਕਰੇਨ ਦੇ ਲਈ ਹਰ ਸੰਭਵ ਕੋਸ਼ਿਸ਼ ਕਰਨ ਕਿ ਯੂਕਰੇਨ ਨੂੰ ਬਚਾਇਆ ਜਾ ਸਕੇ ਇਸ ਮਾਮਲੇ ਸਬੰਧੀ ਪਹੁੰਚੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਇਸ ਅਪੀਲ ਨੂੰ ਵਧੀਆ ਦੱਸ ਰਹੇ ਹਨ ਅਤੇ ਪੰਜਾਬੀਆਂ ਦਾ ਮਾਣ ਵਧਾ ਰਹੇ ਹਨ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਦੇ ਖ਼ਿਲਾਫ਼ ਵੀ ਬੋਲਿਆ ਜਾ ਰਿਹਾ ਹੈ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *