ਦੀਪ ਸਿੱਧੂ ਦੀ ਪਤਨੀ ਅਤੇ ਉਨ੍ਹਾਂ ਦੀ ਧੀ ਦਾ ਬਿਆਨ ਆਇਆ ਸਾਹਮਣੇ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੀਪ ਸਿੱਧੂ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਦੀਪ ਸਿੱਧੂ ਇਕ ਅਜਿਹੇ ਵਿਅਕਤੀ ਸੀ ਜਿਨ੍ਹਾਂ ਨੂੰ ਕਾਨੂੰਨ ਦੀ ਬਹੁਤ ਜ਼ਿਆਦਾ ਜਾਣਕਾਰੀ ਸੀ ਕਿਉਂਕਿ ਉਹ ਪੇਸ਼ੇ ਵਜੋਂ ਕੁਝ ਸਮੇਂ ਲਈ ਵਕੀਲ ਵੀ ਰਹੇ ਸੀ ਇਸ ਤੋਂ ਇਲਾਵਾ ਉਨ੍ਹਾਂ ਨੂੰ ਗੱਲਬਾਤ ਕਰਨ ਦਾ ਵੀ ਬਹੁਤ ਵਧੀਆ ਢੰਗ ਸੀ ਅਤੇ ਆਪਣੀ ਗੱਲ ਨੂੰ ਦੂਸਰਿਆਂ ਨੂੰ ਬਹੁਤ ਚੰਗੇ ਤਰੀਕੇ ਨਾਲ ਸਮਝਾ ਸਕਦੇ ਸੀ ਪਰ ਦੇਖਿਆ ਜਾਵੇ ਤਾਂ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਗੱਲਬਾਤ ਸਮਝਣ ਦੇ ਵਿੱਚ ਬਹੁਤ ਜ਼ਿਆਦਾ ਸਮਾਂ ਲਗਾ ਦਿੱਤਾ ਅਤੇ ਬਹੁਤੇ ਲੋਕਾਂ ਨੇ ਉਨ੍ਹਾਂ ਦੀ ਗੱਲਬਾਤ ਨੂੰ ਸਮਝਿਆ ਹੀ ਨਹੀਂ

ਜਿਸ ਕਾਰਨ ਪੰਜਾਬ ਨੇ ਅੱਜ ਦੇ ਸਮੇਂ ਵਿੱਚ ਪੰਜਾਬ ਦਾ ਇੱਕ ਹੀਰਾ ਗੁਆ ਲਿਆ ਹੈ ਬਹੁਤ ਸਾਰੇ ਲੋਕ ਦੀਪ ਸਿੱਧੂ ਦੀਆਂ ਪੁਰਾਣੀਆਂ ਇੰਟਰਵਿਊਜ਼ ਦਾ ਜਾਂ ਫਿਰ ਉਨ੍ਹਾਂ ਦੀਆਂ ਪਿੱਚਾਂ ਨੂੰ ਦੇਖ ਰਹੇ ਹਨ ਜਿਸ ਨੂੰ ਸੁਣ ਕੇ ਉਨ੍ਹਾਂ ਦੀਆਂ ਅੱਖਾਂ ਦੇ ਵਿਚੋਂ ਵੀ ਅੱਥਰੂ ਆ ਰਹੇ ਹਨ ਕਿਉਂਕਿ ਅੱਜ ਦੇ ਸਮੇਂ ਵਿਚ ਲੋਕ ਇਨ੍ਹਾਂ ਇੰਟਰਵਿਊ ਅਤੇ ਇਨ੍ਹਾਂ ਸਪੀਕਰਾਂ ਨੂੰ ਕਿਸੇ ਹੋਰ ਨਜ਼ਰੀਏ ਦੇ ਨਾਲ ਦੇਖ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਦੀਪ ਸਿੱਧੂ ਦੀ ਸੋਚ ਕੀ ਸੀ ਉਸ ਬਾਰੇ ਵੀ ਜਾਣਕਾਰੀ ਹੋ ਰਹੀ ਹੈ ਪਰ ਅੱਜ ਦੇ ਸਮੇਂ ਵਿੱਚ ਪਛਤਾਉਣ ਤੋਂ ਇਲਾਵਾ ਲੋਕਾਂ ਦੇ ਕੋਲ ਹੋਰ ਕੋਈ ਚਾਰਾ ਨਹੀਂ ਹੈ

ਪਰ ਫਿਰ ਵੀ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੀਪ ਸਿੱਧੂ ਨੂੰ ਲੰਬੇ ਸਮੇਂ ਲਈ ਜਿਉਂਦਾ ਰੱਖਿਆ ਜਾ ਸਕੇ ਉਨ੍ਹਾਂ ਦੀ ਸੋਚ ਦੇ ਉੱਤੇ ਪਹਿਰਾ ਦਿੱਤਾ ਜਾ ਸਕੇ ਦੂਸਰੇ ਪਾਸੇ ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਧੀ ਮੁੰਬਈ ਤੋਂ ਪੰਜਾਬ ਆਏ ਹੋਏ ਸੀ ਅਤੇ ਪਿਛਲੇ ਦਿਨੀਂ ਉਨ੍ਹਾਂ ਨੇ ਦੀਪ ਸਿੱਧੂ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਹੈ ਇਸ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਵੀ ਪਹੁੰਚੇ

ਇੱਥੇ ਜਾ ਕੇ ਉਨ੍ਹਾਂ ਨੇ ਮੱਥਾ ਟੇਕਿਆ ਉਸ ਤੋਂ ਬਾਅਦ ਇੱਥੇ ਇਨ੍ਹਾਂ ਦਾ ਸਨਮਾਨ ਵੀ ਹੋਇਆ ਹੈ ਇਸ ਦੇ ਨਾਲ ਹੀ ਦੀਪ ਸਿੱਧੂ ਦੀ ਪਤਨੀ ਨਮਰਤਾ ਨੇ ਇਹ ਗੱਲ ਵੀ ਕਹੀ ਹੈ ਕਿ ਉਹ ਸਾਰਿਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦੀਪ ਸਿੱਧੂ ਨੂੰ ਇੰਨਾ ਜ਼ਿਆਦਾ ਪਿਆਰ ਦਿੱਤਾ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਦੀਪ ਸਿੱਧੂ ਨੂੰ ਇੱਕ ਬਹੁਤ ਹੀ ਪਵਿੱਤਰ ਰੂਹ ਦੱਸਿਆ ਸੁਦੀਪ ਸਿੱਧੂ ਦੇਸ਼ ਦੁਨੀਆਂ ਤੋਂ ਜਾਣ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *