ਇੱਥੇ ਹਵਾਈ ਜਹਾਜ਼ ਹੋ ਗਿਆ ਕਰੈਸ਼ ,ਗਈਆਂ ਕਈ ਜਾਨਾਂ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਦੇਖਣ ਸੁਣਨ ਨੂੰ ਮਿਲਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੋ ਲੜਾਈ ਲੱਗੀ ਹੋਈ ਹੈ ਉਸ ਨੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਕੀਤਾ ਹੋਇਆ ਹੈ ਬਹੁਤ ਸਾਰੇ ਲੋਕ ਇਸ ਨਾਲ ਪ੍ਰਭਾਵਿਤ ਵੀ ਹੋ ਰਹੇ ਹਨ ਅਤੇ ਇਸ ਤੋਂ ਛੁਟਕਾਰਾ ਵੀ ਪਾਉਣਾ ਚਾਹੁੰਦੇ ਹਨ ਪਰ ਫਿਰ ਵੀ ਮਾਮਲਾ ਵਿਗੜਦਾ ਹੀ ਜਾ ਰਿਹਾ ਹੈ

ਅਤੇ ਲਗਾਤਾਰ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੇ ਦਿਲ ਨੂੰ ਝੰਜੋੜ ਰਹੀਆਂ ਹਨ ਕਿਉਂਕਿ ਪੰਜਾਬ ਤੇ ਭਾਰਤ ਦੇ ਵੀ ਬਹੁਤ ਸਾਰੇ ਲੋਕ ਯੂਕਰੇਨ ਦੇ ਵਿਚ ਗਏ ਹੋਏ ਹਨ ਅਤੇ ਉਨ੍ਹਾਂ ਦੇ ਵੱਲੋਂ ਮਦਦ ਦੀ ਗੁਹਾਰ ਵੀ ਲਗਾਈ ਜਾ ਰਹੀ ਹੈ ਪ੍ਰੰਤੂ ਦੂਸਰੇ ਪਾਸੇ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਯੂਕਰੇਨ ਦੇ ਵਿਚ ਮਾਹੌਲ ਖ਼ਰਾਬ ਹੋ ਰਿਹਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਯੂਕਰੇਨ ਦਾ ਇੱਕ ਜਹਾਜ਼ ਕੀਵ ਦੇ ਨਜ਼ਦੀਕ ਜਾ ਕੇ ਕ੍ਰੈਸ਼ ਹੋ ਗਿਆ ਅਤੇ ਇਸ ਦੇ ਵਿੱਚ ਚੌਦਾਂ ਜਣੇ ਸਵਾਰ ਸੀ

ਅਤੇ ਉਨ੍ਹਾਂ ਦੀ ਮੌਤ ਵੀ ਹੋਈ ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਨੇ ਰੂਸੀ ਹਮ ਲਾਵ ਰਾਂ ਦੇ ਤਿੰਨ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਹੈ ਅਤੇ ਉਨ੍ਹਾਂ ਨੂੰ ਠਿਕਾਣੇ ਲਗਾ ਦਿੱਤਾ ਹੈ ਦੱਸ ਦਈਏ ਕਿ ਦੋਨਾਂ ਦੇਸ਼ਾਂ ਦੇ ਵੱਲੋਂ ਹੀ ਇਹ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਜਿੱਤ ਪ੍ਰਾਪਤ ਕਰ ਲੈਣਾ ਕਿਸੇ ਵੀ ਸਰਕਾਰ ਦੇ ਵੱਲੋਂ ਪਿੱਛੇ ਹਟਣ ਦੇ ਲਈ ਕੋਈ ਵੀ ਪਲਾਨ ਨਹੀਂ ਬਣਾਇਆ ਜਾ ਰਿਹਾ ਹੈ ਬਲਕਿ ਅੱਗੇ ਵਧਿਆ ਜਾ ਰਿਹਾ ਹੈ ਜਿਸਦੇ ਚੱਲਦੇ ਮਾਹੌਲ ਖ਼ਰਾਬ ਹੋ ਰਿਹਾ ਹੈ ਆਮ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਹੋਰ ਵੀ ਕਈ ਦਿੱਕਤਾਂ ਸਾਹਮਣੇ ਆ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *