ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੀ ਵਿੱਚ ਵੀਹ ਫਰਵਰੀ ਨੂੰ ਵਿਧਾਨ ਸਭਾ ਦੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਹੋ ਚੁੱਕੀਆਂ ਹਨ ਜਿਸ ਤੋਂ ਬਾਅਦ ਲੋਕਾਂ ਦੇ ਮਨ ਵਿੱਚ ਸਵਾਲ ਹੈ ਕਿ ਕਿਸ ਦੀ ਸਰਕਾਰ ਬਣੇਗੀ ਵੱਖੋ ਵੱਖਰੇ ਵਿਚਾਰ ਲੋਕਾਂ ਦੇ ਵੱਲੋਂ ਸਾਂਝੇ ਕੀਤੇ ਜਾ ਰਹੇ ਹਨ ਪਰ ਇਸ ਬਾਰੇ ਕੁਝ ਵੀ ਕਹਿਣਾ ਮੁਸ਼ਕਿਲ ਹੋਵੇਗਾ ਕਿਉਂਕਿ ਬਹੁਤ ਸਾਰੇ ਲੋਕ ਬਦਲਾਅ ਦੀ ਵੀ ਮੰਗ ਕਰ ਰਹੀ ਸੀ ਜਿਸ ਕਾਰਨ ਆਮ ਆਦਮੀ ਪਾਰਟੀ ਦਾ ਵੀ ਦਬਦਬਾ ਵੇਖਿਆ ਗਿਆ ਪਰ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ
ਜਿਸ ਦੇ ਚਲਦੇ ਇਸ ਪਾਰਟੀ ਦੇ ਵੱਲੋਂ ਵੀ ਆਪਣੀ ਸਰਕਾਰ ਬਣਾਈ ਜਾ ਸਕਦੀ ਹੈ ਇਸ ਬਾਰੇ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕੁਝ ਗੱਲਾਂ ਦੱਸੀਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪਾਰਟੀ ਇਸ ਗੱਲ ਦੇ ਉੱਤੇ ਸਲਾਹ ਮਸ਼ਵਰਾ ਕਰੇਗੀ ਕਿ ਗੱਠਜੋੜ ਕਰਨਾ ਹੈ ਜਾਂ ਨਹੀਂ ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉੱਤੇ ਵੀ ਤੰਜ ਕੱਸੇ ਹਨ ਉਹਨਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਇੱਕ ਬਾਹਰਲੀ ਪਾਰਟੀ ਹੈ ਅਤੇ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀ
ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਾਰੀਫ ਕਰਦੇ ਹੋਏ ਇਹ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਦੀ ਗੱਲ ਕੀਤੀ ਹੈ ਤਾਂ ਜੋ ਆਉਣ ਵਾਲੀਆਂ ਪੀਡ਼੍ਹੀਆਂ ਪੰਜਾਬ ਦੇ ਵਿਰਸੇ ਤੋਂ ਜਾਣੂ ਹੋਣ ਅਤੇ ਹਮੇਸ਼ਾ ਪੰਜਾਬ ਦੇ ਲਈ ਦਰਦ ਰੱਖਣਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ