ਯੂਕਰੇਨ ਦੇ ਵਿੱਚ ਫਸੇ ਹੋਏ ਵਿਦਿਆਰਥੀਆਂ ਦੇ ਲਈ ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੇ ਚੱਲਦੇ ਲੋਕਾਂ ਦੇ ਵੱਲੋਂ ਚਿੰਤਾ ਵੀ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਯੂਕਰੇਨ ਦੇ ਵਿੱਚ ਬਹੁਤ ਸਾਰੇ ਭਾਰਤੀ ਲੋਕ ਵੀ ਗਏ ਹੋਏ ਹਨ ਪੰਜਾਬ ਦੇ ਵੀ ਬਹੁਤ ਸਾਰੇ ਨੌਜਵਾਨ ਮੈਡੀਕਲ ਦੀ ਪੜ੍ਹਾਈ ਕਰਨ ਦੇ ਲਈ ਯੂਕਰੇਨ ਦੇ ਵਿੱਚ ਮੌਜੂਦ ਹਨ ਪਰ ਹੁਣ ਜਦੋਂ ਮਾਹੌਲ ਖ਼ਰਾਬ ਹੋ ਰਿਹਾ ਹੈ ਤਾਂ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਲਗਾਤਾਰ ਇੱਕੋ ਸੰਦੇਸ਼ ਭੇਜਿਆ ਜਾ ਰਿਹਾ ਹੈ

ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਭਾਰਤ ਲਿਜਾਇਆ ਜਾਵੇ ਪਰ ਇਸ ਸਬੰਧੀ ਭਾਰਤ ਸਰਕਾਰ ਦੇ ਵੱਲੋਂ ਵੀ ਥੋੜ੍ਹੀ ਢਿੱਲ ਵਰਤੀ ਜਾ ਰਹੀ ਹੈ ਜਲਦੀ ਤੋਂ ਜਲਦੀ ਮਦਦ ਉਨ੍ਹਾਂ ਤੱਕ ਨਹੀਂ ਪਹੁੰਚ ਰਹੀ ਹੈ ਬਹੁਤ ਸਾਰੀਆਂ ਦਿੱਕਤਾਂ ਲੋਕਾਂ ਨੂੰ ਸਾਹਮਣੇ ਆ ਰਹੀਆਂ ਹਨ ਇਸ ਦੇ ਇਲਾਵਾ ਪੰਜਾਬ ਦੇ ਵਿੱਚ ਬੈਠੇ ਹੋਏ ਬਹੁਤ ਸਾਰੇ ਮਾਂ ਬਾਪ ਅਜਿਹੇ ਹਨ ਜਿਨ੍ਹਾਂ ਦੇ ਬੱਚੇ ਯੂਕਰੇਨ ਦੇ ਵਿੱਚ ਫਸੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਦੇ ਬੱਚਿਆਂ ਨੂੰ ਇਨ੍ਹਾਂ ਦੇ ਕੋਲ ਲਿਆਂਦਾ ਜਾਵੇ

ਇਸ ਸੰਬੰਧੀ ਪੰਜਾਬ ਸਰਕਾਰ ਦੇ ਵੱਲੋਂ ਵੀ ਇੱਕ ਕਦਮ ਚੁੱਕਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਕੁਝ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਇਨ੍ਹਾਂ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਲੈ ਸਕਦੇ ਹੋ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵਲੋਂ ਇਨ੍ਹਾਂ ਨੰਬਰਾਂ ਦੇ ੳੁੱਤੇ ਕੋਲ ਕੀਤੀ ਜਾ ਰਹੀ ਹੈ ਤੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਲੋਂ ਇਹ ਸਾਰੇ ਸਵਾਲ ਭਾਰਤੀ ਵਿਦੇਸ਼ ਮੰਤਰਾਲੇ ਦੇ ਕੋਲ ਭੇਜੇ ਜਾ ਰਹੇ ਹਨ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਜਵਾਬ ਉਨ੍ਹਾਂ ਤੱਕ ਪਹੁੰਚਾਏ ਜਾ ਸਕਣ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *