ਭਾਰਤੀ ਕੁੜੀਆਂ ਨੂੰ ਚੁੱਕ ਲੈ ਗਈ ਰੂਸ ਦੀ ਆਰਮੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇਕ ਭਿਆਨਕ ਜੰਗ ਛਿੜੀ ਹੋਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉੱਪਰ ਹਮਲਾ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋ ਚੁੱਕੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਭਾਰਤੀ ਵਿਦਿਆਰਥੀ ਵੀ ਇਸ ਦੇਸ਼ ਦੇ ਵਿੱਚ ਫਸੇ ਹੋਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਲੜਕੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਕੁਝ ਸਾਥਣਾਂ ਨੂੰ ਉਸ ਦੇ ਫੌਜੀ ਉਠਾ ਕੇ ਲੈ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਦੇਸ਼ ਚੋਂ ਨਿਕਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਉਹ

ਪੋਲੈਂਡ ਵੱਲ ਜਾ ਰਹੇ ਸਨ ਅਤੇ ਰਸਤੇ ਵਿਚ ਉਨ੍ਹਾਂ ਨੂੰ ਰੂਸ ਦੇ ਸੈਨਿਕਾਂ ਨੇ ਘੇਰ ਲਿਆ ਅਤੇ ਲੜਕਿਆਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਲੜਕੀਆਂ ਨੂੰ ਰੂਸ ਦੇ ਛਿਣਕ ਚੁੱਕ ਕੇ ਲੈ ਗਏ ਜਿਸ ਤੋਂ ਬਾਅਦ ਇਸ ਲੜਕੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦ ਤੋਂ ਜਲਦ ਇਨ੍ਹਾਂ ਲੜਕੀਆਂ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ ਅਤੇ ਲੜਕਿਆਂ ਦਾ ਵੀ ਕੁਝ ਪਤਾ ਨਹੀਂ ਲੱਗ ਰਿਹਾ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਿਜਾਰਤ ਕਿਹਾ ਜਾ ਰਿਹਾ ਹੈ ਕਿ ਰੂਸ ਭਾਰਤ ਵੱਲੋਂ ਹੁਣ ਪੂਰੀ ਤਰ੍ਹਾਂ ਧੱਕੇਸ਼ਾਹੀ ਕੀਤੀ ਜਾ ਰਹੀ ਅਤੇ ਬੇਕਸੂਰ ਲੋਕਾਂ ਦੇ ਨਾਲ ਅਜਿਹੇ

ਕੰਮ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵੱਲੋਂ ਰੂਸ ਨੂੰ ਲਾਹਨਤਾ ਦਿੱਤੀਆਂ ਜਾ ਰਹੀਆਂ ਹਨ ਕਿਹਾ ਜਾ ਰਿਹਾ ਹੈ ਕਿ ਦੂਜੇ ਦੇਸ਼ਾਂ ਨੂੰ ਯੂਕਰੇਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਰੂਸ ਨੂੰ ਅਜਿਹਾ ਕੰਮ ਕਰਨ ਤੋਂ ਰੋਕਿਆ ਜਾ ਸਕੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੀਆਂ ਲਾਹਨਤਾਂ ਰੂਸ ਨੂੰ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *