ਸੁਨਾਰੀਆ ਜੇਲ ਚੋਂ ਇੱਕੀ ਦਿਨਾਂ ਦੀ ਪੈਰੋਲ ਤੇ ਬਾਹਰ ਆਏ ਸੌਦਾ ਸਾਧ ਦੀ ਫਰਲੋ ਖ਼ਤਮ ਹੋ ਗਈ ਹੈ ਤੇ ਵਾਪਸ ਉਨ੍ਹਾਂ ਨੂੰ ਸੁਨਾਰੀਆ ਜੇਲ੍ਹ ਦੇ ਵਿੱਚ ਲਿਆਂਦਾ ਜਾਵੇਗਾ ਇਸ ਨੂੰ ਲੈ ਕੇ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਸ ਪਾਸ ਦੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਰੋਹਤਕ ਦੇ ਐੱਸਪੀ ਉਦੈ ਸਿੰਘ ਮੀਨਾ ਸੁਰੱਖਿਆ ਪ੍ਰਬੰਧਾਂ ਤੇ ਨਜ਼ਰ ਰੱਖ ਰਹੇ ਹਨ ਪੁਲੀਸ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ ਕਤਲ ਅਤੇ ਬਲਾਤਕਾਰ ਦੇ ਮਾਮਲੇ ਚ ਸੁਨਾਰੀਆ ਜੇਲ੍ਹ ਚ ਸਜ਼ਾ ਕੱਟ ਰਹੇ ਸੌਦਾ ਸਾਧ ਨੂੰ ਬੀਤੀ ਸੱਤ ਫਰਵਰੀ ਨੂੰ ਫਰਲੋ ਦਿੱਤੀ ਗਈ ਸੀ ਫਰਲੋ ਐਤਵਾਰ ਨੂੰ ਖ਼ਤਮ ਹੋ ਗਈ ਹੈ।ਦੇਖਿਆ ਜਾਵੇ ਤਾਂ ਰਾਮ ਰਹੀਮ ਨੂੰ ਜੋ ਇਹ ਫਰਲੋ ਦਿੱਤੀ ਗਈ ਸੀ ਉਸ ਦਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ ਕਿਉਂਕਿ ਇਸ ਨੂੰ ਪੰਜਾਬ ਦੇ
ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਾਲ ਜੋਡ਼ਿਆ ਜਾ ਰਿਹਾ ਸੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਸੌਦਾ ਸਾਧ ਦੇ ਸਮਰਥਕਾਂ ਦਾ ਸਾਥ ਲੈਣ ਦੇ ਲਈ ਇਹ ਸਭ ਕੁਝ ਕੀਤਾ ਗਿਆ ਸੀਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਹੱਥ ਇਸ ਨੂੰ ਕਿਸੇ ਤਰ੍ਹਾਂ ਦੀ ਪਰ ਪੈਰੋਲ ਜਾਂ ਫਰਲੋ ਨਹੀਂ ਮੰਨਣੀ ਚਾਹੀਦੀ ਕਿਉਂਕਿ ਇਸ ਨੇ ਬਹੁਤ ਹੀ ਘਿਨਾਉਣੇ ਕੰਮ ਕੀਤੇ ਹਨ ਇਸ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।