ਇਸ ਬਾਬੇ ਨੇ ਲਿਆਂਦੀ ਲੀਡਰਾਂ ਦੀ ਹਨ੍ਹੇਰੀ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੀ ਆਜ਼ਾਦੀ ਦੇ ਲਈ ਸਿੱਖਾਂ ਨੇ ਇਕ ਅਹਿਮ ਭੂਮਿਕਾ ਨਿਭਾਈ ਹੈ ਪਰ ਦੇਖਿਆ ਜਾਵੇ ਤਾਂ ਸਰਕਾਰਾਂ ਦੇ ਵੱਲੋਂ ਅਜਿਹੀਆਂ ਗੰਦੀਆਂ ਨੀਤੀਆਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਚਲਦੇ ਉਹ ਸਿੱਖ ਕੌਮ ਨੂੰ ਮਿਟਾਉਣ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ ਜਿਸਦੇ ਕਾਰਨ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜੋ ਸਿੱਖ ਕੌਮ ਦੇ ਲਈ ਬਹੁਤ ਹੀ ਜ਼ਿਆਦਾ ਘਾਤਕ ਸਿੱਧ ਹੋ ਸਕਦੇ ਹਨ ਜੇਕਰ ਸਿੱਖ ਕੌਮ ਅਜੇ ਵੀ ਨਹੀਂ ਜਾਗਦੀ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਮਾਂ ਬਹੁਤ ਹੀ ਜ਼ਿਆਦਾ ਮਾੜਾ ਹੋ ਸਕਦਾ ਹੈ ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ ਦੇ ਵਿੱਚ ਜੋ ਕਿਤਾਬਾਂ ਪੜ੍ਹਾਈਆਂ ਜਾ ਰਹੀਆਂ ਹਨ ਖ਼ਾਸਕਰ ਬਾਰ੍ਹਵੀਂ ਦੇ ਵਿੱਚ ਜੋ ਕਿਤਾਬਾਂ ਪਡ਼੍ਹਾੲੀਅਾਂ ਗੲੀਅਾਂ ਹਨ ਉਸਦੇ ਵਿੱਚ ਸਿੱਖ ਇਤਿਹਾਸ ਨੂੰ ਬਿਲਕੁਲ ਗਲਤ ਤਰੀਕੇ ਨਾਲ

ਦਰਸਾਇਆ ਗਿਆ ਹੈ ਸਾਡੇ ਗੁਰੂਆਂ ਦੀ ਨਿੰਦਿਆ ਕੀਤੀ ਗਈ ਹੈ ਇਸ ਤੋਂ ਇਲਾਵਾ ਉਨ੍ਹਾਂ ਨੂੰ ਰਾਕਸ਼ਸ ਦੀ ਤਰ੍ਹਾਂ ਦਿਖਾਇਆ ਗਿਆ ਹੈ ਇਸ ਦੇ ਨਾਲ ਹੀ ਦੱਸ ਦਈਏ ਕਿ ਉਨੀ ਸੌ ਸਤੱਨਵੇ ਦੇ ਵਿਚ ਇੱਕ ਕਿਤਾਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜ਼ਰੀਏ ਪ੍ਰਕਾਸ਼ਤ ਕੀਤੀ ਗਈ ਸੀ ਇਸ ਦਾ ਕੋਈ ਵੀ ਲੇਖਕ ਨਹੀਂ ਹੈ ਜਿਸ ਤੋਂ ਇਹ ਅੰਦਾਜ਼ਾ ਵੀ ਲਗਾਇਆ ਜਾ ਸਕਦਾ ਹੈ ਕਿ ਸਾਜ਼ਿਸ਼ ਦੇ ਤਹਿਤ ਇਹ ਕਿਤਾਬ ਪ੍ਰਕਾਸ਼ਿਤ ਕੀਤੀ ਗਈ ਸੀ ਤਿੱਨ ਸੌ ਕਾਪੀਆਂ ਪ੍ਰਕਾਸ਼ਤ ਹੋਈਆਂ ਸੀ ਹੁਣ ਤਕ ਪੰਜ ਕਾਪੀਆਂ ਨੂੰ ਹੀ ਜ਼ਬਤ ਕੀਤਾ ਗਿਆ ਹੈ ਦੋ ਸੌ ਪਚੱਨਵੇ ਕਾਪੀਆਂ ਕਿਸ ਦੇ ਕੋਲ ਹਨ ਉਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਇਹ ਕਾਪੀਆਂ ਦੀ ਇਸ ਲਈ ਜ਼ਬਤ ਕੀਤੀਅਾਂ ਗੲੀਅਾਂ ਸੀ ਕਿਉਂਕਿ ਦੋ ਹਜਾਰ ਸੱਤ ਦੇ ਵਿੱਚ ਕਿਸਾਨ ਆਗੂਆਂ ਦੀ ਇਕ ਕਮੇਟੀ ਬਣੀ ਸੀ ਜਿਸ ਨੇ ਇਸ ਸਭ ਦੇ ਖ਼ਿਲਾਫ਼ ਆਵਾਜ਼ ਚੁੱਕੀ ਸੀ ਪਰ ਹੁਣ ਤਕ ਇਸ ਮਸਲੇ ਦੇ ਉੱਤੇ ਇਨਸਾਫ਼ ਨਹੀਂ ਮਿਲ ਸਕਿਆ ਹੈ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਸਿੱਖ

ਕੌਮ ਦੇ ਹਿੱਤ ਵਿੱਚ ਕੰਮ ਨਹੀਂ ਕਰ ਰਹੀ ਹੈ ਉਨ੍ਹਾਂ ਦੇ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦੂਸਰੇ ਪਾਸੇ ਸਿੱਖਾਂ ਨੂੰ ਵੀ ਇਹ ਜਾਗ ਨਹੀਂ ਆ ਰਹੀ ਕਿ ਉਨ੍ਹਾਂ ਦੇ ਨਾਲ ਕੀ ਕੁਝ ਹੋ ਰਿਹਾ ਹੈ ਲੋਕ ਆਪਣੀ ਨਿੱਜੀ ਜ਼ਿੰਦਗੀ ਦੇ ਵਿੱਚ ਇੰਨੇ ਜ਼ਿਆਦਾ ਵਿਅਸਤ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਇਹ ਸਮਝ ਹੀ ਨਹੀਂ ਲੱਗ ਰਹੀ ਹੈ ਕਿ ਉਨ੍ਹਾਂ ਦੀ ਹੋਂਦ ਨੂੰ ਬਿਲਕੁਲ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਤੇ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *