ਦੁਨੀਆਂ ਦਾ ਸਭ ਤੋਂ ਵੱਡਾ ਜਹਾਜ਼ ਹੁਣੇ ਹੁਣੇ ਹੋਇਆ ਤਬਾਹ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇਕ ਭਿਆਨਕ ਜੰਗ ਚੱਲੀ ਆ ਰਹੀ ਹੈ ਦੇਸ਼ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉਪਰ ਹਮਲਾ ਕੀਤਾ ਗਿਆ ਜਿਸਦੇ ਨਾਲ ਬਹੁਤ ਆਰਾਮ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਅਜਿਹੇ ਨਾਗਰਿਕ ਹਨ ਜੋ ਕਿ ਜ਼ਖ਼ਮੀ ਹੋ ਚੁੱਕੇ ਹਨ ਅਤੇ ਹੋਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸੈਨਿਕਾਂ ਨੂੰ ਬਿਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਸਭ ਤੋਂ ਵੱਡੇ ਜਹਾਜ਼ ਨੂੰ ਉਡਾ ਦਿੱਤਾ ਗਿਆ ਹੈ ਜਿਸ ਦੀ ਖਬਰ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ

ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਇਸ ਲੜਾਈ ਦੇ ਨਾਲ ਮਨੁੱਖੀ ਘਾਣ ਹੋ ਰਿਹਾ ਹੈ ਜਿਸਦੇ ਨਾਲ ਬਹੁਤ ਲੋਕਾਂ ਦੀ ਮੌ ਤ ਹੋ ਰਹੀ ਹੈ ਤੁਸੀਂ ਵੀ ਇਸ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਰੂਸ ਨੂੰ ਬਹੁਤ ਸਾਰੇ ਐਲਾਨ ਤਾਈਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਰੂਸ ਦੇ ਵੱਲੋਂ ਬਹੁਤ ਸਾਰੇ ਬੇਗੁਨਾਹਾਂ ਨੂੰ ਮਾਰਿਆ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *