ਯੂਕਰੇਨ ਦੇ ਵਿੱਚ ਕੁੜੀਆਂ ਨੂੰ ਗੇਮ ਖਿਡਾ ਕੇ ਕੀਤਾ ਜਾ ਰਿਹਾ ਹੇਠਾਂ ਕੰਮ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਉਸ ਦੇ ਵਿਚਕਾਰ ਇੱਕ ਭਿਆਨਕ ਜੰਗ ਛਿੜੀ ਹੋਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਘਰਾਂ ਦੇ ਉਪਰ ਹਮਲੇ ਕੀਤੇ ਗਏ ਹਨ ਇਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਇਸ ਤੋਂ ਬਾਅਦ ਵੱਡੀ ਖਬਰ ਯੂਕਰੇਨ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਹਿ ਗਏ ਰੂਸੀ ਫੌਜੀਅਾਂ ਦੇ ਵੱਲੋਂ ਆਮ ਲੋਕਾਂ ਦੇ ਉੱਪਰ ਬਹੁਤ ਹੀ ਅੱਤਿਆਚਾਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਵਿਦਿਆਰਥੀਆਂ ਦੇ ਨਾਲ ਹੀ ਉਨ੍ਹਾਂ ਵੱਲੋਂ ਬਹੁਤ ਮਾੜਾ ਸਲੂਕ ਕੀਤਾ ਜਾ ਰਿਹਾ ਜਿਸ ਵਿੱਚ ਲੜਕੀ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਦਾ ਦੱਸਿਆ ਜਾ ਰਿਹਾ ਹੈ ਕਿ ਉਸ ਲੜਕੀ ਦਾ ਰੋ ਰੋ ਬੁਰਾ ਹਾਲ ਹੈ ਅਤੇ ਉਸ ਦਾ ਕਹਿਣਾ ਹੈ

ਕਿ ਉਨ੍ਹਾਂ ਦੇ ਨਾਲ ਰੂਸੀ ਸੈਨਿਕਾਂ ਦੇ ਵਲੋਂ ਬਹੁਤ ਜ਼ਿਆਦਾ ਬੁਰਾ ਹਾਲ ਕੀਤਾ ਜਾ ਰਿਹਾ ਉਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੱਕ ਗੇਮ ਖਿਡਾਈ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਤੀਜੇ ਗੇਮ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਇੱਥੋਂ ਕੱਢ ਦਿੱਤਾ ਜਾਵੇਗਾ ਇਸ ਗੇਮ ਦੇ ਵਿੱਚ ਉਨ੍ਹਾਂ ਦੇ ਨਾਲ ਬਹੁਤ ਬੁਰਾ ਸਲੂਕ ਕੀਤਾ ਜਾ ਰਿਹਾ ਹੈ ਤਿੰਨਾਂ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਸਾਰੇ ਹੀ ਲੋਕਾਂ ਦੇ ਹੋਸ਼ ਉੱਡ ਗਏ ਹਨ ਅਤੇ ਉਨ੍ਹਾਂ ਦੇ ਡਰ ਦਾ ਮਾਹੌਲ ਹੈ ਜਿਨ੍ਹਾਂ ਦੇ ਬੱਚੇ ਯੂਕ੍ਰੇਨ ਵਿਚ ਗਏ ਹੋਏ ਹਨ ਅਤੇ ਉਹ ਸਰਕਾਰ ਨੂੰ ਵਾਰ ਵਾਰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਦੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਯੂਕਰੇਨ ਦੇ ਵਿੱਚੋਂ ਲਿਆਂਦਾ ਜਾਵੇ ਜਿਸ ਦੇ ਕਾਰਨ ਉਨ੍ਹਾਂ ਦੀਆਂ ਸਮੱਸਿਆਵਾਂ ਘਟ ਸਕਣ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਅਤੇ ਰੂਸੀ ਸੈਨਿਕਾਂ ਨੂੰ ਅਤੇ ਰੂਸ ਨੂੰ ਬਹੁਤ ਸਾਰੀਆਂ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸਦੇ ਨਾਲ ਮਨੁੱਖੀ ਘਾਣ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *