ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੂਨਾ ਕਾਲ ਦੇ ਕਾਰਨ ਬਹੁਤ ਸਾਰੇ ਕੰਮ ਜਾਇਜ਼ ਹਨ ਜੋ ਕਿ ਠੱਪ ਹੋ ਚੁੱਕੇ ਸਨ ਅਤੇ ਇਨ੍ਹਾਂ ਦੇ ਵਿੱਚ ਸਾਰੇ ਹੀ ਲੋਕਾਂ ਨੂੰ ਬਹੁਤ ਸਾਰੀਆਂ ਛੁੱਟੀਆਂ ਕੀਤੀਆਂ ਜਾਂਦੀਆਂ ਸਨ ਸਰਕਾਰੀ ਕੰਮਾਂ ਦੇ ਵਿੱਚ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਬਹੁਤ ਸਾਰੀਆਂ ਛੁੱਟੀਆਂ ਕੀਤੀਆਂ ਗਈਆਂ ਸਨ ਅਤੇ ਬਹੁਤ ਸਾਰੇ ਲੋਕ ਤਾਂ ਅਜਿਹੇ ਸਨ ਜਿਨ੍ਹਾਂ ਨੂੰ ਕਿ ਘਰ ਵਿੱਚ ਹਿੱਕ ਬੈਠ ਕੇ ਕੰਮ ਕਰਨ ਲਈ ਕਹਿ ਦਿੱਤਾ ਗਿਆ ਸੀ ਪਰ ਜੇਮਜ਼ ਮੈਂ ਗਰੂਨਾ ਕਾਲ ਘਟ ਰਿਹਾ ਹੈ ਉਸਦੇ ਨਾਲ ਸਾਰੇ ਹੀ ਦਫ਼ਤਰ ਖੋਲ੍ਹੇ ਜਾ ਰਹੇ ਹਨ ਅਤੇ ਸਾਰੇ ਹੀ ਕਰਮਚਾਰੀਆਂ ਨੂੰ ਵਾਪਸ ਬੁਲਾਇਆ ਜਾ ਰਿਹਾ ਹੈ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਦੱਸਿਆ ਜਾ ਰਿਹਾ ਕਿ ਬੈਂਕਾਂ ਦੇ ਵਿੱਚ ਹੁਣ ਸਾਰਾ ਕੰਮ ਡਿਜੀਟਲ ਤਰੀਕੇ ਇਸੇ ਨਾਲ ਹੋਣ ਲੱਗਿਆ ਹੈ
ਅਤੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਬੈਂਕਾਂ ਵਿੱਚ ਜਾਣ ਦੀ ਲੋੜ ਨਹੀਂ ਪੈਂਦੀ ਅਤੇ ਉਨ੍ਹਾਂ ਦਾ ਕੰਮ ਘਰ ਬੈਠਿਆਂ ਹੀ ਹੋ ਜਾਂਦਾ ਹੈ ਪਰ ਬਹੁਤ ਸਾਰੇ ਕੰਮ ਅਜਿਹੇ ਹੁੰਦੇ ਹਨ ਜੋ ਬੈਂਕਾਂ ਵਿਚ ਜਾ ਕੇ ਹੀ ਕਰਨੇ ਪੈਂਦੇ ਹਨ ਇਸ ਲਈ ਹੁਣ ਤੁਹਾਡੇ ਲਈ ਬੈਂਕਾਂ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਲੈ ਕੇ ਆਏ ਹਾਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਜੇਕਰ ਤੁਹਾਡਾ ਕੋਈ ਵੀ ਕੰਮ ਕਰ ਰਹਿੰਦਾ ਹੈ ਤਾਂ ਤੁਸੀਂ ਆਪਣਾ ਜਲਦੀ ਕਰਵਾ ਲਵੋ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਬੈਂਕਾਂ ਦੇ ਵਿੱਚ ਤੇਰਾਂ ਛੁੱਟੀਆਂ ਹੋਣ ਜਾ ਰਹੀਆਂ ਨੇ ਸਿਰਫ਼ ਇਹ ਬੈਂਕਾਂ ਪੰਜਾਬ ਦੀਆਂ ਹੀ ਬੈਂਕਾਂ ਵਿੱਚ ਛੁੱਟੀਆਂ ਨਹੀਂ ਹਨ ਇਹ ਬਾਕੀ ਸੂਬਿਆਂ ਵਿੱਚ ਵੀ
ਇਹ ਕੰਮ ਹੋਣ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਪਹਿਲਾਂ ਵੀ ਹੁੰਦਾ ਆਇਆ ਹੈ ਤੇ ਹਰ ਵਾਰ ਮਹੀਨੇ ਵਿੱਚ ਅਜਿਹੀਆਂ ਛੁੱਟੀਆਂ ਹੁੰਦੀਆਂ ਰਹਿੰਦੀਆਂ ਹਨ ਇਸ ਲਈ ਉਨ੍ਹਾਂ ਨੂੰ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।