ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅਕਸਰ ਹੀ ਲੋਕ ਬੱਸਾਂ ਦੇ ਵਿੱਚ ਸਫ਼ਰ ਕਰਦੇ ਹਨ ਪਰ ਕਈ ਵਾਰ ਕੁਝ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੇ ਹਨ ਕਿਉਂਕਿ ਕਈ ਵਾਰ ਬੱਸ ਚੜ੍ਹਾਉਣ ਸਮੇਂ ਅਣਗਹਿਲੀ ਵਰਤ ਲਈ ਜਾਂਦੀ ਹੈ ਬੱਸ ਨੂੰ ਤੇਜ਼ ਚਲਾਇਆ ਜਾਂਦਾ ਹੈ ਜਾਂ ਫਿਰ ਬੱਸ ਡਰਾਈਵਰ ਦੇ ਵਲੋਂ ਸੜਕ ਨਿਯਮਾਂ ਦੀ ਉਲੰਘਣਾ ਕਰ ਦਿੱਤੀ ਜਾਂਦੀ ਹੈ ਇਸ ਤੋਂ ਇਲਾਵਾ ਹੋਰ ਵੀ ਕਈ ਕਾਰਨ ਹੋ ਸਕਦੇ ਹਨ
ਜਿਸਦੇ ਨਾਲ ਕੋਈ ਵੀ ਹਾਦਸਾ ਵਾਪਰ ਸਕਦਾ ਹੈ ਅਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਅਤੇ ਹੁਣ ਖ਼ਬਰ ਫ਼ਾਜ਼ਿਲਕਾ ਦੇ ਅਬੋਹਰ ਤੇ ਮਲੋਟ ਰੋਡ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਕ ਬੱਸ ਪਲਟਣ ਦੀ ਖਬਰ ਸਾਹਮਣੇ ਆਈ ਹੈ ਜਿਸ ਨੇ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਪਰ ਇੱਥੇ ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਅਕਸਰ ਹੀ ਲੋਕਾਂ ਦੇ ਚ ਦਹਿਸ਼ਤ ਪੈਦਾ ਕਰਦੀਆਂ ਹਨ ਬਹੁਤ ਸਾਰੇ ਲੋਕ ਬੱਸ ਸਫ਼ਰ ਕਰਨ ਤੋਂ ਘਬਰਾਉਣ ਲੱਗ ਜਾਂਦੇ ਹਨ
ਜਾਂ ਫਿਰ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਇਸ ਨੂੰ ਵੇਖਦੇ ਹੋਏ ਬੱਸ ਡਰਾਈਵਰਾਂ ਨੂੰ ਵੀ ਧਿਆਨ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਾ ਕਰਨ ਜੇਕਰ ਉਨ੍ਹਾਂ ਦੇ ਵਾਹਨ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਖਰਾਬੀ ਹੈ ਤਾਂ ਪਹਿਲਾਂ ਉਸ ਦੀ ਮੁਰੰਮਤ ਕਰਵਾਈ ਜਾਵੇ ਫਿਰ ਹੀ ਸਵਾਰੀਆਂ ਨੂੰ ਬੱਸ ਵਿੱਚ ਬਿਠਾ ਲਿਆ ਜਾਣਾ ਚਾਹੀਦਾ ਹੈ ਸਵਿਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ