ਗਾਣਾ ਸੁਣ ਤੁਸੀਂ ਵੀ ਭੁੱਬਾਂ ਮਾਰ ਰੋ ਪੈਣਾ,ਅਮਰੀਕਾ ‘ਚ ਰਹਿ ਰਹੇ ਨੌਜਵਾਨ ਨੇ ਵੇਖੋ ਗਾਇਆ ਅਜਿਹਾ ਗੀਤ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਮਰੀਕਾ ਵਿੱਚ ਰਹਿ ਰਹੇ ਇਕ ਪੰਜਾਬੀ ਵਿਅਕਤੀ ਦੇ ਵੱਲੋਂ ਇਹੋ ਜਿਹਾ ਗੀਤ ਗਾ ਦਿੱਤਾ ਗਿਆ ਜਿਸ ਨੂੰ ਸੁਣਨ ਤੋਂ ਬਾਅਦ ਹਰ ਇਕ ਦੀਆਂ ਅੱਖਾਂ ਵਿੱਚ ਅੱਥਰੂ ਆ ਗਏ ਇਸ ਵਿਅਕਤੀ ਦੇ ਵੱਲੋਂ ਮਾਂ ਬਾਪ ਅਤੇ ਪੁੱਤ ਦੇ ਰਿਸ਼ਤੇ ਨੂੰ ਲੈ ਕੇ ਇੱਕ ਗੀਤ ਗਾਇਆ ਗਿਆ ਜਿਸ ਵਿਚ ਇਸ ਵਿਅਕਤੀ ਦੇ ਵੱਲੋਂ ਦੱਸਿਆ ਗਿਆ ਕਿ ਜਦੋਂ ਮਾਂ ਬਾਪ ਬੱਚੇ ਨੂੰ ਪਾਲਦੇ ਹਨ ਤਾਂ ਉਹ ਹਰ ਇੱਕ ਬੱਚੇ ਦੀ ਰੀਝ ਨੂੰ ਪੂਰਾ ਕਰਦੇ ਹਨ ਉਹ ਬੱਚੇ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਉਸ ਨੂੰ ਮਹਿਸੂਸ ਨਹੀਂ ਹੋਣ ਦਿੰਦੇ ਹਰ ਇੱਕ ਚੀਜ਼ ਉਸ ਨੂੰ ਟਾਈਮ ਤੇ ਦਿੰਦੇ ਹਨ

ਜੇਕਰ ਬੱਚਾ ਬੀਮਾਰ ਹੁੰਦਾ ਹੈ ਤਾਂ ਮਾਂ ਉਸ ਬੱਚੇ ਦੀ ਇੰਨੀ ਜ਼ਿਆਦਾ ਦੇਖਭਾਲ ਕਰਦੀ ਹੈ ਜਿਸਦਾ ਕੋਈ ਹਿਸਾਬ ਨਹੀਂ ਅਤੇ ਮਾਂ ਦਾ ਕੋਈ ਦੇਣ ਨਹੀਂ ਦੇ ਸਕਦਾ ਹੈ ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਦੇ ਨੌਜਵਾਨ ਇਹੋ ਜਿਹੇ ਹਨ ਇੱਥੇ ਸਾਰਿਆਂ ਦੀ ਗੱਲ ਨਹੀਂ ਹੋ ਰਹੀ ਹੈ ਪਰ ਕੁਝ ਨੌਜਵਾਨ ਅਜਿਹੇ ਹਨ ਜੋ ਕਿ ਆਪਣੇ ਮਾਂ ਬਾਪ ਨੂੰ ਪਾਣੀ ਦਾ ਗਿਲਾਸ ਤਕ ਵੀ ਨਹੀਂ ਦਿੰਦੇ ਕੁਝ ਇਹੋ ਜਿਹੇ ਹੁੰਦੇ ਹਨ ਜਿਨ੍ਹਾਂ ਦੇ ਘਰ ਵੱਡੀਆਂ ਵੱਡੀਆਂ ਕੋਠੀਆਂ ਮਹਿਲ ਪਾ ਲੈਂਦੇ ਹਨ ਪਰ ਆਪਣੇ ਮਾਂ ਬਾਪ ਦੇ ਲਈ ਉਨ੍ਹਾਂ ਨੂੰ ਰਹਿਣ ਦੇ ਲਈ ਇੱਕ ਕਮਰਾ ਵੀ ਨਹੀਂ ਜੁੜਦਾ ਹੈ ਇਸ ਵਿਅਕਤੀ ਦੇ ਵੱਲੋਂ ਕਿਹਾ ਜਾਂਦਾ ਹੈ

ਕਿ ਜਦੋਂ ਗ਼ਰੀਬੀ ਦਾ ਦੌਰ ਹੁੰਦਾ ਹੈ ਤਾਂ ਮਾਪੇ ਅਤੇ ਬੱਚੇ ਇਕ ਕਮਰੇ ਦੇ ਵਿੱਚ ਵੀ ਸਾਰੇ ਜਣੇ ਪੈ ਜਾਂਦੇ ਹਨ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਦੁੱਖ ਨਹੀਂ ਲਗਦਾ ਕਿ ਸਾਡੇ ਬੱਚੇ ਸਾਡੇ ਨਾਲ ਪਏ ਹਨ ਪਰ ਜਦੋਂ ਪੁੱਤ ਵੱਡਾ ਹੁੰਦਾ ਹੈ ਅਤੇ ਕਮਾਉਂਦਾ ਹੈ ਕਾਫੀ ਕਮਰੇ ਕੋਠੀਆਂ ਪਾ ਲੈਂਦਾ ਹੈ ਪਰ ਬਾਅਦ ਵਿਚ ਉਸ ਦੇ ਇੰਨੇ ਕਮਰੇ ਹੋਣ ਦੇ ਬਾਵਜੂਦ ਵੀ ਮਾਪਿਆਂ ਦੇ ਲਈ ਇਕ ਕਮਰਾ ਤਕ ਵੀ ਨਹੀਂ ਜੁੜਦਾ ਇਸ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਬੜੀ ਦੁੱਖ ਦੀ ਗੱਲ ਹੈ ਕੀ ਅੱਜ ਦੇ ਨੌਜਵਾਨ ਕੁਝ ਇਹੋ ਜਿਹੇ ਹਨ ਜੋ ਆਪਣੇ ਮਾਪਿਆਂ ਦੇ ਨਾਲ ਇਹੋ ਜਿਹਾ ਸਲੂਕ ਕਰਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *