ਪੱਚੀ ਮਾਰਚ ਤੱਕ ਲੱਗ ਗਈਆਂ ਇਹ ਸਖ਼ਤ ਪਾਬੰਦੀਅਾਂ, ਹੋ ਜਾਵੋ ਸਾਵਧਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੁਨੀਆਂ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰ ਰਿਹਾ ਹੈ ਕੋਰੋਨਾ ਮਹਾਂਮਾਰੀ ਵੀ ਇੱਕ ਅਜਿਹੀ ਮਾਹਾਵਾਰੀ ਸੀ ਜਿਸ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਇਸ ਦੌਰਾਨ ਬਹੁਤ ਸਾਰੇ ਲੋਕਾਂ ਨੇ ਆਪਣੀ ਜਾਨ ਵੀ ਗਵਾਈ ਅਤੇ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੇ ਨਾਲ ਪੀਡ਼ਤ ਹਨ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਜਿਸ ਦੇ ਚਲਦੇ ਸਰਕਾਰ ਦੇ ਵੱਲੋਂ ਲੋਕਾਂ ਨੂੰ ਵੈਕਸੀਨ ਲਗਵਾਉਣ ਦੇ ਲਈ ਕਿਹਾ ਜਾ ਰਿਹਾ ਹੈ

ਪੰਦਰਾਂ ਸਾਲ ਤੋਂ ਉੱਪਰ ਦੀ ਉਮਰ ਵਾਲੇ ਸਾਰੇ ਲੋਕਾਂ ਦੇ ਲਈ ਵੈਕਸੀਨ ਲਗਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ ਸਕੂਲਾਂ ਕਾਲਜਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਦੇ ਵਿੱਚ ਸਕੂਲਾਂ ਕਾਲਜਾਂ ਨੂੰ ਬੰਦ ਕਰਨ ਤੇ ਵਿਰੋਧ ਹੋਣ ਲੱਗਿਆ ਸੀ ਜਿਸ ਤੋਂ ਬਾਅਦ ਸਰਕਾਰ ਨੇ ਸਕੂਲਾਂ ਕਾਲਜਾਂ ਨੂੰ ਖੋਲ੍ਹ ਦਿੱਤਾ ਉਸ ਤੋਂ ਬਾਅਦ ਵੈਕਸੀਨ ਲਗਾਉਣ ਦੇ ਲਈ ਵੀ ਬੱਚਿਆਂ ਨੂੰ ਕਿਹਾ ਜਾ ਰਿਹਾ ਹੈ ਅਤੇ ਕਈ ਥਾਵਾਂ ਤੇ ਬੱਚਿਆਂ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ

ਹੁਣ ਖ਼ਬਰ ਮਾਨਸਾ ਤੋਂ ਸਾਹਮਣੇ ਆ ਰਹੀ ਹੈ ਜਿਥੋਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਰੂਨਾ ਸੰਬੰਧੀ ਜੋ ਪਾਬੰਦੀਆਂ ਹਨ ਉਨ੍ਹਾਂ ਨੂੰ ਪੱਚੀ ਮਾਰਚ ਤੱਕ ਵਧਾਇਆ ਹੈ ਤਾਂ ਜੋ ਸਮੱਸਿਆ ਨਾ ਵਧੇ ਅਤੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *