ਪੰਜਾਬ ਦੇ ਵਿੱਚ ਚੋਰਾਂ ਨੇ ਸ਼ਰ੍ਹੇਆਮ ਕਰ ਦਿੱਤਾ ਇਹ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਅਕਸਰ ਹੀ ਅਜਿਹੇ ਕਾਰਨਾਮੇ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਲੁਟੇਰਿਆਂ ਦੇ ਵੱਲੋਂ ਰਾਜ ਦੀਆਂ ਔਰਤਾਂ ਨੂੰ ਲੁੱਟ ਲਿਆ ਜਾਂਦਾ ਹੈ ਅਤੇ ਬਹੁਤ ਸਾਰੇ ਲੁਟੇਰਿਆਂ ਦੇ ਹੌਂਸਲੇ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਉਨ੍ਹਾਂ ਦੇ ਵੱਲੋਂ ਬੈਂਕਾਂ ਦੇ ਵਿਚ ਜਾ ਕੇ ਲੁੱਟਪਾਟ ਕੀਤੀ ਜਾਂਦੀ ਹੈ ਇਹਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇਸ ਸ਼ਹਿਰ ਦੇ ਵਿੱਚ ਤੇਰਾਂ ਦੇ ਵੱਲੋਂ ਫਿਰ ਤੋਂ ਆਤੰਕ ਮਚਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਰਾਤ ਸਮੇਂ ਲੁਟੇਰਿਆਂ ਦੇ ਵੱਲੋਂ ਇੱਥੇ ਬਾਜ਼ਾਰ ਦੇ ਵਿਚ ਆ ਕੇ ਬਹੁਤ ਸਾਰੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਬਹੁਤ ਸਾਰੇ ਦੁਕਾਨਾਂ ਨੂੰ ਲੁੱਟਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਸਵੇਰੇ

ਦੁਕਾਨਦਾਰ ਆਪਣੀ ਦੁਕਾਨ ਉੱਪਰ ਆਉਂਦੇ ਹਨ ਤਾਂ ਅਜਿਹਾ ਮਾਹੌਲ ਦੇਖਦੇ ਹਨ ਤਾਂ ਉਨ੍ਹਾਂ ਦੇ ਉਹ ਸੁੱਟ ਜਾਂਦੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਪੁਲਸ ਨੂੰ ਫੋਨ ਕੀਤਾ ਜਾਂਦਾ ਅਤੇ ਮੌਕੇ ਤੇ ਪੁਲਸ ਪਹੁੰਚੀ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾਵੇਗੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ ਪਰ ਉੱਥੇ ਹੀ ਲੋਕਾਂ ਦਾ ਕਹਿਣਾ ਹੈ ਕਿ ਕੌਂਸਲ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਬਹੁਤ ਸਾਰੇ ਮਾਮਲੇ ਜਿਹੇ ਹਰ ਰੋਜ਼ ਸਾਹਮਣੇ ਆਉਂਦੇ ਹਨ ਪਰ ਪੁਲੀਸ ਵੱਲੋਂ ਕਦੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਪੁੱਛਦੇ ਵੱਲੋਂ ਸਿਰਫ਼ ਲਾਰੇ ਲਗਾਏ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

https://youtu.be/ywbRUNOQTiQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *