ਖਾਣ ਵਾਲੇ ਤੇਲ ਦੀਆਂ ਕੀਮਤਾਂ ਬਾਰੇ ਜਾਣ ਕੇ ਹੋ ਜਾਓਗੇ ਬੇਹੱਦ ਹੈਰਾਨ

Latest Update

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਪੰਜਾਬ ਤੇ ਵੀ ਦਿਸਣ ਲੱਗਾ ਹੈ ਪਹਿਲਾਂ ਤੋਂ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਤੇ ਹੋਰ ਬੋਝ ਪੈਣਾ ਸ਼ੁਰੂ ਹੋ ਗਿਆ ਹੈ ਸੂਬੇ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ ਰਿਫਾਈਂਡ ਦੇ ਇੱਕ ਟੀਨ ਦਾ ਰੇਟ ਡੇਢ ਸੌ ਤੋਂ ਲੈ ਕੇ ਦੋ ਸੌ ਰੁਪਏ ਤਕ ਵਧ ਗਿਆ ਹੈ ਪਹਿਲਾਂ ਜਿਹੜਾ ਟੀਨ ਤੇਈ ਸੌ ਪੰਜਾਹ ਰੁਪਏ ਵਿੱਚ ਮਿਲਦਾ ਸੀ ਉਹ ਹੁਣ ਪੱਚੀ ਸੌ ਜਾਂ ਫਿਰ ਪੱਚੀ ਸੌ ਪੰਜਾਹ ਤੱਕ ਮਿਲ ਰਿਹਾ ਹੈ ਇਸ ਨਾਲ ਵਪਾਰੀਆਂ ਵਿਚ ਵੀ ਨਾਰਾਜ਼ਗੀ ਹੈ ਫੈਕਟਰੀਆਂ ਅਤੇ ਮਿੱਲਾਂ ਮਾਲਕਾਂ ਦਾ ਕਹਿਣਾ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਲੜਾਈ ਕਰਕੇ ਰਿਫਾਇਨਰੀ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ ਉਨ੍ਹਾਂ ਕਿਹਾ ਕਿ ਖਾਣ ਵਾਲਾ ਤੇਲ ਵੱਡੀ ਮਾਤਰਾ ਵਿੱਚ ਬਾਹਰੋਂ ਆਉਂਦਾ ਸੀ ਹੁਣ ਦੋਵੇਂ ਦੇਸ਼ਾਂ ਵਿਚਾਲੇ ਤਕਰਾਰ ਕਰਕੇ ਰਿਫਾਈਂਡ

ਤੇਲ ਦੇ ਰੇਟ ਕਾਫ਼ੀ ਜ਼ਿਆਦਾ ਵਧ ਗਏ ਹਨ ਵਪਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਇੱਕ ਟੀਨ ਲਈ ਪਹਿਲਾਂ ਦੇ ਮੁਕਾਬਲੇ ਵੱਧ ਪੈਸੇ ਦੇਣੇ ਪੈ ਰਹੇ ਹਨ ਉਨ੍ਹਾਂ ਕਿਹਾ ਕਿ ਜੇ ਜੰਗ ਖ਼ਤਮ ਹੋ ਜਾਂਦੀ ਹੈ ਤਾਂ ਰੇਟ ਸੌ ਤੋਂ ਡੇਢ ਸੌ ਰੁਪਏ ਤੱਕ ਘੱਟ ਹੋ ਸਕਦੇ ਹਨ ਪਰ ਜੇ ਜੰਗ ਇਸੇ ਤਰ੍ਹਾਂ ਲੱਗੀ ਰਹੀ ਤਾਂ ਹੋ ਸਕਦਾ ਹੈ ਕਿ ਮਿੱਲ ਵਾਲੇ ਇੱਕ ਟੀਨ ਤੇ ਸੌ ਰੁਪਏ ਹੋਰ ਵਧਾ ਦੇਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਗੱਲਾਂ ਵੱਲ ਧਿਆਨ ਦੇਵੇ ਕਿ ਕੀਮਤਾਂ ਦੇ ਵਿੱਚ ਥੋੜ੍ਹੀ ਬਹੁਤੀ ਗਿਰਾਵਟ ਕੀਤੀ ਜਾਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *