ਕੈਨੇਡਾ ਤੋਂ ਵਿਦਿਆਰਥੀਆਂ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਦਰਦੀ ਦੀਪ ਸਿੱਧੂ ਦਾ ਦੇਹਾਂਤ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਕਾਰ ਐਕਸੀਡੈਂਟ ਦੇ ਵਿਚ ਉਨ੍ਹਾਂ ਦੀ ਜਾਨ ਗਈ ਹੈ ਅਤੇ ਸਾਰੇ ਹੀ ਪੰਜਾਬ ਵਾਸੀਆਂ ਦੇ ਵਿੱਚ ਸੋਗ ਦੀ ਲਹਿਰ ਅਤੇ ਸਾਰੀ ਪੰਜਾਬ ਵਾਸੀਅਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਪੰਜਾਬ ਤੋਂ ਬਾਹਰ ਵੀ ਜਿੱਥੇ ਵੀ ਪੰਜਾਬੀ ਵੱਸਦੇ ਹਨ ਉੱਥੇ ਹੀ ਦੀਪ ਸਿੱਧੂ ਦੇ ਲਈ ਅਰਦਾਸਾਂ ਕੀਤੀਆਂ ਗਈਆਂ ਹਨ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਤੋਂ ਇਕ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਦੇ ਵੱਲੋਂ ਇੱਕ ਗੁਰੂ ਘਰ ਦੇ ਵਿੱਚ ਦੀਪ ਸਿੱਧੂ ਲਈ ਅਰਦਾਸ ਕਰਵਾਈ ਜਾ ਰਹੀ ਸੀ ਅਤੇ ਉਸੇ ਸਮੇਂ ਹੀ ਇੱਥੋਂ ਦੇ ਗ੍ਰੰਥੀਆਂ ਦੇ ਵੱਲੋਂ ਇਨ੍ਹਾਂ ਨੌਜਵਾਨਾਂ ਦੇ ਨਾਲ ਗਲਤ

ਵਿਵਹਾਰ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਇਸ ਗੁਰੂ ਘਰ ਦੇ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ ਤੇ ਇਨ੍ਹਾਂ ਨੌਜਵਾਨਾਂ ਨੇ ਇਕ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲ ਇਸ ਗੁਰੂਘਰ ਦੇ ਗ੍ਰੰਥੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਪੱਲੇ ਨਾਲ ਨੌਜਵਾਨਾਂ ਨਾਲ ਅਜਿਹਾ ਕੀਤਾ ਗਿਆ ਹੈ ਕਿਉਂਕਿ ਉਹ ਗ੍ਰੰਥੀ ਸ਼ੰਘਈ ਪੰਜਾਬੀ ਹੋਏ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਕੈਨੇਡਾ ਦੇ ਵਿੱਚ ਇਨ੍ਹਾਂ ਨੌਜਵਾਨਾਂ ਨਾਲ ਅਜਿਹਾ ਕੀਤਾ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਇਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੁਆਰਾ ਇਹ ਕੰਮ ਕੀਤਾ ਗਿਆ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *