ਯੂਕਰੇਨ ਦੇ ਵਿੱਚ ਖ਼ਾਲਸਾ ਏਡ ਪਹੁੰਚਾ ਰਿਹਾ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ ਉਪਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉੱਪਰ ਵੱਡੇ ਵੱਡੇ ਹਮਲੇ ਕੀਤੇ ਗਏ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਮਾਰੇ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਬਹੁਤ ਲੋਕ ਜ਼ਖ਼ਮੀ ਹੋਏ ਹਨ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਇਹ ਵੀ ਸਾਹਮਣੇ ਆਏ ਜਜ਼ਬੇ ਦਸ਼ਾ ਯਾਰਕ ਇੱਕ ਭਾਰਤੀ ਨੌਜਵਾਨ ਦੀ ਵੀ ਮੌ ਤ ਹੋ ਗਈ ਹੈ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਵਿੱਚ ਹੁਣ ਖ਼ਾਲਸਾ ਏਡ ਪਹੁੰਚ ਗਈ ਹੈ ਅਤੇ ਉਨ੍ਹਾਂ ਦੇ ਵੱਲੋਂ ਬੱਸਾਂ ਲਗਾ ਦਿੱਤੇ ਗਏ ਹਨ ਜਿਨ੍ਹਾਂ ਦੇ ਰਾਹੀਂ ਕੇ ਭਾਰਤੀ ਨੌਜਵਾਨਾਂ ਨੂੰ ਪੋਲੈਂਡ ਵਿਚ ਪਹੁੰਚਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ

ਆਉਣ ਤੋਂ ਬਾਅਦ ਲੋਕਾਂ ਦੇ ਵੱਲੋਂ ਖ਼ਾਲਸਾ ਏਡ ਦਾ ਬਹੁਤਿਆਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਖ਼ਾਲਸਾ ਏਡ ਹੀ ਇਕ ਅਜਿਹੀ ਸੰਸਥਾ ਹੈ ਜੋ ਕਿ ਹਰ ਵਕਤ ਹਰੇਕ ਲੋੜਵੰਦ ਵਿਅਕਤੀ ਦੀ ਮਦਦ ਕਰਦੀ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੀ ਸਕਦੇ ਹੋ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਖਾਲਸਾ ਏਡ ਨੂੰ ਕਿਹਾ ਜਾ ਰਿਹਾ ਹੈ ਕਿ ਖ਼ਾਲਸਾ ਏਡ ਸਿੱਖਾਂ ਦਾ ਨਾਮ ਰੌਸ਼ਨ ਕਰ ਰਹੀ ਹੈ ਕਿਉਂਕਿ ਹਰ ਥਾਂ ਤੇ ਸਿੱਖ ਹੀ ਸਾਹਮਣੇ ਆਉਂਦੇ ਹਨ ਜਿਥੇ ਕਿ ਲੋਕਾਂ ਨੂੰ ਲੋੜ ਹੁੰਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *