ਨਵਜੋਤ ਸਿੰਘ ਸਿੱਧੂ ਬਾਰੇ ਆ ਗਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਈ ਐ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਵੀ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਹੈ ਤਾਂ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉਪਰ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਵੱਡੀ ਖਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਪੰਜਾਬ ਦੇ ਕਾਂਗਰਸ ਪ੍ਰਧਾਨ ਹਨ ਅਤੇ ਉਸਦੇ ਨਾਲ ਹੀ ਉਹ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਵੀ ਹਨ ਉਨ੍ਹਾਂ ਦੁਆ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ ਦੇ ਹਮੇਸ਼ਾ ਹੀ ਸੱਚੇ ਸਿਪਾਹੀ ਬਣ ਕੇ ਕੰਮ ਕਰਨਗੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਤੋਂ ਡਰਨ ਵਾਲੇ

ਨਹੀਂ ਹਨ ਅਤੇ ਉਹ ਹਮੇਸ਼ਾ ਹੀ ਕਾਂਗਰਸ ਦੇ ਨਾਲ ਖੜ੍ਹੇ ਰਹਿਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤੀ ਚੱਲ ਰਹੀ ਹੈ ਅਤੇ ਇਹ ਸਾਰੇ ਲੋਕ ਮਿਲੇ ਹੋਏ ਹਨ ਇਨ੍ਹਾਂ ਦੇ ਦੁਬਾਰਾ ਲੋਕਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਹੋਰ ਵੀ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *