ਘਰਵਾਲੀ ਨੇ ਪੇਕਿਆਂ ਨਾਲ ਰਲ ਕੇ ਪਤੀ ਨਾਲ ਕਰ ਦਿੱਤਾ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹੇ ਹੀ ਮਾਮਲਾ ਸਾਡੇ ਸਾਹਮਣੇ ਫਾਜ਼ਿਲਕਾ ਦੇ ਪਿੰਡ ਤੋਂ ਸਾਹਮਣੇ ਆ ਰਿਹਾ ਜਿਥੇ ਕਿ ਦੱਸਿਆ ਯਾਰ ਹੈ ਕਿ ਇਕ ਔਰਤ ਆਪਣੇ ਪੇਕੇ ਪਿੰਡ ਰਹਿਣ ਗਈ ਹੋਈ ਸੀ ਅਤੇ ਉਸਨੇ ਧੋਖੇ ਦੇ ਨਾਲ ਆਪਣੇ ਪਤੀ ਨੂੰ ਆਪਣੇ ਪੇਕੇ ਪਿੰਡ ਬੁਲਾ ਲਿਆ ਅਤੇ ਉਥੇ ਆਪਣੇ ਬੱਚੇ ਦੇ ਸਾਹਮਣੇ ਹੀ ਆਪਣੇ ਪਤੀ ਦੀ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਲੋਂ ਕੁੱ ਟ ਮਾ ਰ ਕਰਵਾਈ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵਿਸ਼ਵ ਦੇ ਪਤੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਨਾਲ

ਲੱਗਦੇ ਪਿੰਡ ਦੇ ਸ਼ਮਸ਼ਾਨਘਾਟ ਦੇ ਵਿੱਚ ਹੀ ਇਸ ਦੀ ਲਾਸ਼ ਨੂੰ ਦੱਬ ਦਿੱਤਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਘਟਨਾ ਦਾ ਪਤਾ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਲੱਗਿਆ ਤਾਂ ਉਨ੍ਹਾਂ ਦੇ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੇ ਗਏ ਅਤੇ ਪੁਲੀਸ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਦੋਂ ਇਹ ਖ਼ਬਰ ਨੇਡ਼ੇ ਲਗਦੇ ਪਿੰਡਾਂ ਦੇ ਵਿੱਚ ਫੈਲੀ ਤਾਂ ਸਾਰੇ ਹੀ ਲੋਕਾਂ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਹੈ ਕਿਉਂਕਿ ਲੋਕਾਂ ਦੇ ਵਿੱਚ ਗੁੱਸਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਉਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *